Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗ੍ਰਾਮ ਪੰਚਾਇਤ ਰਜਾਪੁਰ ਦੀ ਸ਼ਾਮਲਾਤ ਜ਼ਮੀਨ ਨਜਾਇਜ਼ ਕਾਬਜਕਾਰਾਂ ਪਾਸੋਂ ਛੁਡਵਾਈ ਗਈ

July 05, 2024 06:44 PM
SehajTimes

ਡੇਰਾਬੱਸੀ : ਪੰਜਾਬ ਸਰਕਾਰ ਵੱਲੋਂ ਸ਼ਾਮਲਾਤ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛਡਵਾਉਣ ਸਬੰਧੀ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ, ਏ.ਡੀ.ਸੀ (ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਬਲਜਿੰਦਰ ਸਿੰਘ ਗਰੇਵਾਲ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸ਼ੁੱਕਰਵਾਰ ਨੂੰ ਗ੍ਰਾਮ ਪੰਚਾਇਤ ਰਜਾਪੁਰ, ਬਲਾਕ ਡੇਰਾਬੱਸੀ ਵਿਖੇ ਗ੍ਰਾਮ ਪੰਚਾਇਤ ਦੀ ਸ਼ਾਮਲਾਤ ਜ਼ਮੀਨ ’ਤੇ ਨਜਾਇਜ਼ ਕਾਬਜ਼ਕਾਰਾਂ ਖਿਲਾਫ਼ ਕਾਰਵਾਈ ਕਰਦੇ ਹੋਏ ਸ਼ਾਮਲਾਤ ਜ਼ਮੀਨ ਖਸਰਾ ਨੰਬਰ 895, ਰਕਬਾ 4 ਵਿਘੇ 18 ਬਿਸਵੇ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ।
ਬੀ.ਡੀ.ਪੀ.ਓ ਡੇਰਾਬੱਸੀ ਗੁਰਪ੍ਰੀਤ ਸਿੰਘ ਮਾਂਗਟ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ਮੀਨ ਉਤੇ ਕਾਫੀ ਲੰਮੇ ਸਮੇਂ ਤੋਂ ਨਕਲੀ ਸਿੰਘ ਪੁੱਤਰ ਜੈਪਾਲ ਸਿੰਘ ਦਾ ਨਜਾਇਜ਼ ਕਬਜ਼ਾ ਸੀ। ਇਹ ਕਬਜ਼ਾ ਵਾਰੰਟ ਕੁਲੈਕਟਰ ਪੰਚਾਇਤ ਲੈਂਡ ਵੱਲੋਂ ਜਾਰੀ ਕੀਤਾ ਗਿਆ। ਕਬਜ਼ਾ ਕਾਰਵਾਈ ਮੌਕੇ ਪੰਚਾਇਤ ਅਫ਼ਸਰ ਮਨਦੀਪ ਸਿੰਘ ਦਰਦੀ, ਪੰਚਾਇਤ ਸਕੱਤਰ ਜਤਿੰਦਰ ਸਿੰਘ, ਗੁਰਮੁੱਖ ਸਿੰਘ ਸੰਮਤੀ ਪਟਵਾਰੀ, ਛਤਰ ਪਾਲ ਸਿੰਘ ਹਲਕਾ ਕਾਨੂੰਗੋ, ਗੁਰਵੀਰ ਸਿੰਘ ਵੜੈਚ ਐਸ.ਐਚ.ਓ ਥਾਣਾ ਹੰਡੇਸਰਾਂ, ਨਿਰਮਲ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ