Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਪ੍ਰੋ (ਡਾ.) ਰਮਨ ਮੈਣੀ ਨੇ ਪੰਜਾਬੀ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ

July 05, 2024 06:58 PM
SehajTimes
ਪਟਿਆਲਾ : ਪ੍ਰੋ (ਡਾ.) ਰਮਨ ਮੈਣੀ ਨੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਮੌਕੇ  ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਵਜੋਂ ਕਾਰਜਸ਼ੀਲ ਪ੍ਰੋ. ਅਸ਼ੋਕ ਤਿਵਾੜੀ ਤੋਂ ਇਲਾਵਾ ਇੰਚਾਰਜ ਵਿੱਤ ਡਾ. ਪਰਮੋਦ ਅਗਰਵਾਲ, ਮੁੱਖ ਸੁਰੱਖਿਆ ਅਤੇ ਟਰਾਂਸਪੋਰਟ ਅਫ਼ਸਰ ਕੈਪਟਨ ਗੁਰਤੇਜ, ਇੰਚਾਰਜ ਵਹੀਕਲ ਪਾਸ ਸੈੱਲ ਡਾ. ਗੌਤਮ ਸੂਦ, ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਅਤੇ ਵੱਖ-ਵੱਖ ਅਧਿਆਪਨ ਫੈਕਲਟੀ ਮੈਂਬਰ ਹਾਜ਼ਰ ਸਨ। 
 
 
ਪ੍ਰੋ. ਮੈਣੀ ਨੇ ਵਾਈਸ ਚਾਂਸਲਰ ਸ਼੍ਰੀ ਕੇ.ਕੇ.ਯਾਦਵ, ਆਈ.ਏ.ਐੱਸ ਦਾ ਉਹਨਾਂ ਨੂੰ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਪ੍ਰੋਫ਼ੈਸਰ ਮੈਣੀ ਕੋਲ 24 ਸਾਲਾਂ ਤੋਂ ਵੱਧ ਅਧਿਆਪਨ ਦਾ ਤਜਰਬਾ ਹੈ ਜਿਸ ਵਿੱਚ ਕੰਪਿਊਟਰ ਵਿਗਿਆਨ ਅਤੇ ਇੰਜਨੀਅਰਿੰਗ ਵਿਭਾਗ ਵਿੱਚ ਪ੍ਰੋਫੈਸਰ ਵਜੋਂ 12 ਸਾਲਾਂ ਤੋਂ ਵੱਧ ਦਾ ਤਜਰਬਾ ਹਾਸਿਲ ਹੈ। ਉਨ੍ਹਾਂ ਤਿੰਨ ਸਾਲ ਕੰਪਿਊਟਰ ਵਿਗਿਆਨ ਅਤੇ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਸੇਵਾ ਕੀਤੀ ਹੈ। ਪ੍ਰੋਫੈਸਰ ਮੈਣੀ ਨੇ 8 ਪੀ-ਐੱਚ.ਡੀ ਅਤੇ 28 ਐੱਮ.ਟੈਕ ਥੀਸਿਸ ਅਤੇ 130 ਤੋਂ ਵੱਧ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪ੍ਰਕਾਸ਼ਨਾਵਾਂ ਵਿੱਚ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਹੈ।

Have something to say? Post your comment

 

More in Education

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ