Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਵਪਾਰੀਆਂ ਵੱਲੋਂ ਨਰੇਸ਼ ਭੋਲਾ ਨਾਲ ਖੜ੍ਹਨ ਦਾ ਅਹਿਦ

July 08, 2024 11:12 AM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਗਠਿਤ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਸੁਨਾਮ ਇਕਾਈ ਦੇ ਨਵੇਂ ਬਣੇ ਪ੍ਰਧਾਨ ਨਰੇਸ਼ ਕੁਮਾਰ ਭੋਲਾ ਦੀ ਅਗਵਾਈ ਹੇਠ ਹੋਈ ਪਲੇਠੀ ਮੀਟਿੰਗ ਵਿੱਚ ਵੱਖ ਵੱਖ ਟਰੇਡਾਂ ਦੇ ਕਾਰੋਬਾਰੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਵਪਾਰੀ ਆਗੂਆਂ ਨੇ ਨਰੇਸ਼ ਕੁਮਾਰ ਭੋਲਾ ਨਾਲ ਖੜ੍ਹਨ ਦਾ ਅਹਿਦ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਨਾਮ ਵਪਾਰ ਮੰਡਲ ਦੇ ਪ੍ਰਧਾਨ ਨਰੇਸ਼ ਕੁਮਾਰ ਭੋਲਾ ਨੇ ਕਿਹਾ ਕਿ ਉਹ  ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸਮੁੱਚੇ ਵਪਾਰੀ ਵਰਗ ਨੂੰ ਨਾਲ ਲੈਕੇ ਵਪਾਰਕ ਹਿੱਤਾਂ ਦੀ ਰਾਖੀ ਕਰਨਗੇ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।  ਉਨ੍ਹਾਂ ਦਾਅਵਾ ਕੀਤਾ ਕਿ ਤੀਹ ਦੇ ਕਰੀਬ ਵੱਖ-ਵੱਖ ਵਪਾਰਕ ਜਥੇਬੰਦੀਆਂ ਨੇ ਉਨ੍ਹਾਂ ਨਾਲ ਜੁੜਨ ਦੀ ਹਾਮੀ ਭਰੀ ਹੈ। ਇਸ ਮੌਕੇ ਹਾਜ਼ਰ ਭੱਠਾ ਐਸੋਸੀਏਸ਼ਨ ਦੇ ਸੀਨੀਅਰ ਨੁਮਾਇੰਦੇ ਪ੍ਰੇਮ ਗੁਪਤਾ ਨੇ ਕਿਹਾ ਕਿ ਨਰੇਸ਼ ਭੋਲਾ ਦੇ ਪ੍ਰਧਾਨ ਬਣਨ ਨਾਲ ਵਪਾਰ ਜਗਤ ਵਿੱਚ ਉਤਸ਼ਾਹ ਹੈ। ਅਜੋਕੇ ਸਮੇਂ ਵਿੱਚ ਵਪਾਰੀਆਂ ਨੂੰ ਵੱਡੀਆਂ ਚੁਣੌਤੀਆਂ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਤਾਂ ਹੀ ਹੱਲ ਹੋ ਸਕਦੇ ਹਨ ਜੇਕਰ ਵਪਾਰੀ ਵਰਗ ਇਕਜੁੱਟ ਹੋਵੇ। ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ। ਵਪਾਰੀ ਆਗੂ ਸੁਰੇਸ਼ ਬਾਂਸਲ ਨੇ ਆਨਲਾਈਨ ਖਰੀਦਦਾਰੀ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਸਥਾਨਕ ਵਪਾਰੀ ਹੀ ਅੱਗੇ ਆਉਂਦੇ ਹਨ। ਇਸ ਮੌਕੇ ਮੰਗ ਕੀਤੀ ਗਈ ਕਿ ਕਾਰੋਬਾਰੀਆਂ ਨੂੰ ਸਰਕਾਰੀ ਮੁਲਾਜ਼ਮਾਂ ਦੀ ਤਰਜ਼ ’ਤੇ ਸਹੂਲਤਾਂ ਦਿੱਤੀਆਂ ਜਾਣ। ਇਸ ਮੌਕੇ ਜਗਜੀਤ ਸਿੰਘ ਆਹੂਜਾ, ਅਜੈ ਮਸਤਾਨੀ, ਭਾਰਤ ਭੂਸ਼ਨ ਗਰਗ, ਰਾਮ ਲਾਲ ਭਾਂਡਿਆਂ ਵਾਲੇ, ਸੁਰਜੀਤ ਸਿੰਘ ਆਨੰਦ, ਯੋਗਿੰਦਰ ਗੋਇਲ, ਤਰੁਣ ਬਾਂਸਲ, ਰਾਜੇਸ਼ ਕੁਮਾਰ ਪਾਲੀ, ਰਤਨ ਕੁਮਾਰ ਛਾਜਲੀ, ਸੰਜੇ ਮਧਾਨ, ਸੁਸ਼ੀਲ ਗੋਇਲ, ਰਾਜੀਵ ਸਿੰਗਲਾ, ਪਰਵੀਨ ਖੀਪਲਾ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ