Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਸ਼ਵ ਜੂਨੋਸਿਸ ਦਿਵਸ ਮੌਕੇ ਪਸ਼ੂਆ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ‘ਤੇ ਕੀਤੀ ਗਈ ਚਰਚਾ

July 08, 2024 02:42 PM
SehajTimes

ਘੰੜੂਆਂ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੀ ਰਹਿਨੁਮਾਈ ਹੇਠ, ਵਿਕਾਸ ਪ੍ਰਤਾਪ ਵਧੀਕ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਆਦੇਸ਼ਾਂ ਅਤੇ ਡਾ: ਗੁਰਸ਼ਰਨਜੀਤ ਸਿੰਘ ਬੇਦੀ, ਡਾਇਰੈਕਟਰ, ਪਸੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਪੰਜਾਬ ਭਰ ਵਿੱਚ ਵਿਸ਼ਵ ਜੂਨੋਸਿਸ ਦਿਵਸ ਮਨਾਇਆ ਗਿਆ, ਜਿਸ ਤਹਿਤ ਤਹਿਤ ਪਸ਼ੂ ਪਾਲਣ ਵਿਭਾਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋ ਡਾ.ਸ਼ਿਵਕਾਂਤ ਗੁਪਤਾ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਦੀ ਅਗਵਾਈ ਅਧੀਨ, ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ ਵਿਖੇ ਸੈਮੀਨਾਰ ਕਰਵਾਇਆਂ ਗਿਆ।      
       ਸੈਮੀਨਾਰ ਦਾ ਉਦਘਾਟਨ ਕਰਦੇ ਹੋਏ ਡਾ. ਸ਼ਿਵਕਾਂਤ ਗੁਪਤਾ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵੱਲੋਂ  ਵਿਸ਼ਵ ਜੂਨੋਸਿਸ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਉਹਨਾਂ ਵੱਲੋ ਪਸ਼ੂਆ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ (ਜ਼ੂਨੋਟਿਕ ਡਿਜੀਜ਼) ਦੀ ਗੰਭੀਰਤਾ, ਪ੍ਰਭਾਵ ਅਤੇ ਇਸ ਦੀ ਰੋਕਥਾਮ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਡਾ. ਸ਼ਿਵਕਾਂਤ ਗੁਪਤਾ ਨੇ ਦੱਸਿਆਂ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਤਹਿਤ ਵਿਸ਼ਵ ਭਰ ਵਿੱਚ ਵਿਸ਼ਵ ਜੂਨੋਸਿਸ ਦਿਵਸ ਹਰ ਸਾਲ 6 ਜੁਲਾਈ ਨੂੰ ਮਨਾਇਆਂ ਜਾਦਾ ਹੈ, ਜਿਸ ਦਾ ਮੁੱਖ ਮਕਸਦ, ਜਾਨਵਰਾਂ ਤੋਂ ਇਨਸਾਨਾ ਨੂੰ ਹੋਣ ਵਾਲੀਆਂ ਬਿਮਾਰੀਆਂ ਜਿਵੇ ਕਿ ਹਲਕਾਅ, ਬਰਡ-ਫਲੂ, ਲੋਪਟੋਸਪਾਈਰੋਸਸ, ਬਰੂਸੀਲੋਸਿਸ ਆਦਿ ਸਬੰਧੀ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਕੇ ਇਹਨਾਂ ਦੀ ਰੋਕਥਾਮ ਕਰਨਾ ਹੈ।
       ਸੈਮੀਨਾਰ ਵਿੱਚ ਡਾ. ਲੋਕੇਸ਼ ਕੁਮਾਰ, ਸਹਾਇਕ ਨਿਰਦੇਸ਼ਕ ਪਸ਼ੂ ਪਾਲਣ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡਾ. ਸੁਨੀਲ ਕੁਮਾਰ ਮੈਂਡੀਕਲ ਅਫਸਰ ਘੰੜੂਆਂ ਨੇ ਭਾਗ ਲਿਆ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ