Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵੈਟਰਨਰੀ ਪੋਲੀਕਲੀਨਿਕ ਬਲੌਂਗੀ ਵਿਖੇ ਐਂਟੀ-ਰੇਬਿਜ (ਹਲਕਾਅ ਤੋ ਬਚਾਉਣ ਲਈ) ਲਗਾਇਆ ਗਿਆ ਕੈਂਪ

July 08, 2024 02:59 PM
SehajTimes

ਬਲੌਂਗੀ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੀ ਰਹਿਨੁਮਾਈ ਅਧੀਨ, ਵਿਕਾਸ ਪ੍ਰਤਾਪ ਵਧੀਕ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਆਦੇਸ਼ਾ ਅਤੇ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਸ਼ੂ ਪਾਲਣ ਵਿਭਾਗ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋ ਡਾ. ਸ਼ਿਵਕਾਂਤ ਗੁਪਤਾ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ  ਦੀ ਅਗਵਾਈ ਚ ਵੈਟਰਨਰੀ ਪੋਲੀਕਲੀਨਿਕ ਬਲੌਂਗੀ ਵਿਖੇ ਵਿਸ਼ਵ ਜੂਨੋਸਿਸ ਦਿਵਸ ਮੌਕੇ ਐਂਟੀ-ਰੇਬਿਜ (ਹਲਕਾਅ ਤੋ ਬਚਾਉਣ ਲਈ) ਕੈਂਪ ਲਗਾਇਆ ਗਿਆ।
     ਇਸ ਕੈਂਪ ਦਾ ਉਦਘਾਟਨ ਡਾ. ਲੋਕੇਸ਼ ਕੁਮਾਰ ਕਾਜਲ, ਸਹਾਇਕ ਨਿਰਦੇਸ਼ਕ ਪਸ਼ੂ ਪਾਲਣ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਕੀਤਾ ਗਿਆ। ਇਸ ਕੈਂਪ ਵਿੱਚ 32 ਕੁੱਤਿਆਂ ਨੂੰ ਐਂਟੀ-ਰੇਬਿਜ਼ ਦੇ ਟੀਕੇ ਲਗਾਏ ਗਏ। ਇਸ ਤੋਂ ਇਲਾਵਾ ਵਿਸ਼ਵ ਜੂਨੋਸਿਸ ਦਿਵਸ ਦੀ ਮਹੱਤਤਾ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਉਹਨਾਂ ਵੱਲੋ ਪਸ਼ੂਆਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਜ਼ੂਨੋਟਿਕ ਡਿਜੀਜ਼ ਦੀ ਗੰਭੀਰਤਾ, ਪ੍ਰਭਾਵ ਅਤੇ ਇਸ ਬਿਮਾਰੀ ਦੀ ਰੋਕਥਾਮ ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ