Monday, June 16, 2025

National

ਦਿੱਲੀ ’ਚ ਇਸ ਤਾਰੀਖ ਤੱਕ ਵਧਾਇਆ Lockdown

May 09, 2021 12:35 PM
SehajTimes

ਨਵੀਂ ਦਿੱਲੀ :  ਦਿੱਲੀ ’ਚ ਕੋਰੋਨਾ ਆਫ਼ਤ ਕਾਰਨ ਹਾਲਾਤ ਦਿਨ ਬਾ ਦਿਨ ਵਿਗੜਦੇ ਜਾ ਰਹੇ ਹਨ, ਜਿਸ ਕਾਰਨ ਤਾਲਾਬੰਦੀ ਨੂੰ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਦਿੱਲੀ ’ਚ Lockdown 17 ਮਈ ਤੱਕ ਵਧਾ ਰਹੇ ਹਾਂ। ਇਸ ਦੌਰਾਨ ਦਿੱਲੀ ’ਚ ਕੱਲ੍ਹ ਤੋਂ ਯਾਨੀ ਕਿ 10 ਮਈ ਤੋਂ ਮੈਟਰੋ ਨਹੀਂ ਚੱਲੇਗੀ। ਇਸ ਦੇ ਨਾਲ ਹੀ ਪਹਿਲਾਂ ਵਾਲੀਆਂ ਪਾਬੰਦੀਆਂ ਉਸੇ ਤਰ੍ਹਾਂ ਲਾਗੂ ਰਹਿਣਗੀਆਂ।

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ