Sunday, June 22, 2025

Haryana

ਲਾਂਸ ਨਾਇਕ ਪ੍ਰਦੀਪ ਨੈਨ ਦੀ ਸ਼ਹਾਦਤ 'ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਸੋਗ

July 09, 2024 01:52 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਜੀਂਦ ਜਿਲ੍ਹੇ ਦੇ ਜਾਜਨਵਾਲਾ ਪਿੰਡ ਦੇ ਲਾਂਸ ਨਾਇਕ ਪ੍ਰਦੀਪ ਨੈਨ ਦੇ ਜੰਮੂ-ਕਸ਼ਮੀਰ ਦੇ ਕੁੱਲਗਾਂਓ ਵਿਚ ਸ਼ਹੀਦ ਹੋ ਜਾਣ 'ਤੇ ਡੁੰਘਾ ਸੋਗ ਪ੍ਰਗਟ ਕੀਤਾ ਹੈ। ਸ੍ਰੀ ਪ੍ਰਦੀਪ ਨੈਨ 1-ਪੈਰਾ ਸਪੈਸ਼ਲ ਫੋਰਸ ਵਿਚ ਕਮਾਂਡੋ ਸਨ। ਉਹ 6 ਜੁਲਾਈ ਨੂੰ ਸ਼ਹੀਦ ਹੋ ਗਏ ਸਨ। ਉਨ੍ਹਾਂ ਦੇ ਪਰਿਵਾਰ ਵਿਚ ਮਾਤਾ, ਪਿਤਾ, ਪਤਨੀ ਤੇ ਭੈਣ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਨੀਤੀ ਅਨੁਸਾਰ 1 ਕਰੋੜ ਰੁਪਏ ਦੀ ਰਕਮ ਅਤੇ ਅਨੁਕੰਪਾ ਆਧਾਰ ਤਹਿਤ ਇਕ ਆਸ਼ਰਿਤ ਨੂੰ ਸਰਕਾਰੀ ਨੌਥਰੀ ਦਿੱਤੀ ਜਾਵੇਗੀ।

Have something to say? Post your comment

 

More in Haryana

ਰੇਵਾੜੀ ਦੇ ਖੋਰੀ ਪਿੰਡ ਵਿੱਚ ਉਪ-ਸਿਹਤ ਕੇਂਦਰ ਨੂੰ ਮਿਲੀ ਮੰਜੂਰੀ

ਹਰਿਆਣਾ ਖੇਤੀਬਾੜੀ ਯੂਨਿਵਰਸਿਟੀ ਦੇ ਵਿਦਿਆਰਥੀਆਂ ਨਾਲ ਸੰਵਾਦ ਕਰਨ ਲਈ ਸਰਕਾਰ ਨੇ ਗਠਿਤ ਕੀਤੀ 4 ਮੈਂਬਰੀ ਕਮੇਟੀ

ਵਿਸ਼ਵ ਦੇ 10 ਸਕੂਲਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੇਂਡਰੀ ਸਕੂਲ ਐਨਆਈਟੀ-5 ਫਰੀਦਾਬਾਦ ਦਾ ਨਾਮ ਸ਼ਾਮਿਲ ਹੋਣਾ ਹੈ ਵੱਡੀ ਉਪਲਬਧੀ : ਮਹੀਪਾਲ ਢਾਂਡਾ

ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ਼ਰੂਤੀ ਚੌਧਰੀ ਨੇ ਆਉਣ ਵਾਲੇ ਮਾਨਸੂਨ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਦੇ ਦੇਹਾਂਤ 'ਤੇ ਜਤਾਇਆ ਦੁੱਖ

ਦੇਸ਼ ਵਿੱਚ ਤੇਜੀ ਨਾਲ ਹੋ ਰਹੇ ਸਮਾਨ ਵਿਕਾਸ ਕੰਮ : ਕ੍ਰਿਸ਼ਣ ਲਾਲ ਪੰਵਾਰ

ਸ਼ਹਿਰੀ ਸਥਾਨਕ ਨਿਗਮ ਵੱਲੋਂ ਦਿੱਤੀ ਜਾਣ ਵਾਲੀ 31 ਆਨਲਾਇਨ ਸੇਵਾਵਾਂ ਨੂੰ ਹੋਰ ਵੱਧ ਪ੍ਰਭਾਵੀ ਬਣਾਇਆ ਜਾਵੇਗਾ : ਵਿਪੁਲ ਗੋਇਲ

15 ਦਿਨਾਂ ਵਿੱਚ ਘਰ ਤੱਕ ਡਾਕ ਰਾਹੀਂ ਪਹੁੰਚ ਜਾਵੇਗਾ ਫੋਟੋਯੁਕਤ ਚੋਣ ਪਹਿਚੋਾਣ ਪੱਤਰ : ਪੰਕਜ ਅਗਰਵਾਲ

ਦੇਸ਼ ਵਿੱਚ ਤੇਜੀ ਨਾਲ ਹੋ ਰਹੇ ਸਮਾਨ ਵਿਕਾਸ ਕੰਮ : ਕ੍ਰਿਸ਼ਣ ਲਾਲ ਪੰਵਾਰ

ਕਾਲਾਂਵਾਲੀ ਨਗਰਪਾਲਿਕਾ ਚੋਣ ਦੇ ਮੱਦੇਨਜਰ 29 ਜੂਨ ਨੂੰ ਪੇਡ ਛੁੱਟੀ