Friday, September 19, 2025

Education

ਸਕੂਲ ਦੇ ਬੀ ਬਲਾਕ ਦਾ ਕੀਤਾ ਉਦਘਾਟਨ

July 09, 2024 02:55 PM
SehajTimes

ਚੰਡੀਗੜ੍ਹ : ਚੰਡੀਗੜ੍ਹ ਦੇ ਬਹਿਲਾਨਾ ਸਥਿਤ ਏਂਜਲ ਪਬਲਿਕ ਸਮਾਰਟ ਸਕੂਲ ਦੇ ਬੀ ਬਲਾਕ ਦਾ ਉਦਘਾਟਨ ਚੰਡੀਗੜ੍ਹ ਦੇ ਡਿਪਟੀ ਮੇਅਰ ਸ੍ਰੀ ਰਾਜਿੰਦਰ ਸਰਮਾ ਵਲੋਂ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸ. ਦਵਿੰਦਰ ਸਿੰਘ ਨੇ ਦਸਿਆ ਕਿ ਇਸ ਮੌਕੇ ਸਕੂਲ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਨੈਸਨਲ ਇੰਡੀਪੈਂਡੇਸ ਸਕੂਲਸ ਅਲਾਇੰਸ ਦੇ ਪ੍ਰਧਾਨ ਡਾ. ਕੁਲਭੂਸਨ ਸਰਮਾ, ਡਾ. ਵਿਨੋਦ ਸਰਮਾ, ਵਿਕਰਾਂਤ ਅਗਰਵਾਲ, ਐਚ ਐਸ ਸੰਘੇਰਾ, ਰਜਨੀ ਅਗਰਵਾਲ, ਸਤਵੰਤ ਸਿੰਘ, ਸਾਬਕਾ ਕੌਂਸਲਰ ਜਤਿੰਦਰ ਭਾਟੀਆ, ਜਤਿੰਦਰ ਸੈਣੀ, ਨਰੇਸ ਪੰਚਾਲ, ਸਮਾਜਸੇਵੀ ਜਸਬੀਰ ਸਿੰਘ, ਰਛਪਾਲ ਸਿੰਘ, ਐਜੂਕੇਸਨ ਵੈਲਫੇਅਰ ਐਸੋਸੀਏਸਨ ਦੀ ਮੁੱਖ ਸਕੱਤਰ ਹਿਮਾਨੀ ਸਰਮਾ, ਸਕੂਲ ਟੀਚਰ ਤੇ ਸਟਾਫ ਮੈਂਬਰ ਹਾਜਿਰ ਸਨ।

 

Have something to say? Post your comment

 

More in Education

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ