Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

International

ਚੀਨ ਦਾ ਬੇਕਾਬੂ ਹੋਇਆ ਰਾਕਟ ਹਿੰਦ ਮਹਾਸਾਗਰ ਵਿਚ ਡਿੱਗਿਆ

May 09, 2021 03:17 PM
SehajTimes

ਸ਼ੰਘਾਈ : ਪਿਛਲੇ ਕਈ ਦਿਨਾਂ ਤੋਂ ਇੱਕ ਚੀਨੀ ਰਾਕਟ ਧਰਤੀ ਦੁਆਲੇ ਭਟਕ ਰਿਹਾ ਸੀ ਅਤੇ ਹੁਣ ਚੀਨ ਦੇ ਇਸ ਬੇਕਾਬੂ  ਰਾਕਟ ਦਾ ਮਲਬਾ ਆਖ਼ਿਰਕਾਰ ਅੱਜ ਸਮੁੰਦਰ ਵਿੱਚ ਡਿਗ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਚੀਨ ਦਾ 18 ਟਨ ਦਾ ਲਾਂਗ ਰਾਕਟ (ਮਾਰਚ 5ਬੀ ਨਾਮ ਦਾ) ਹਿੰਦ ਮਹਾਂਸਾਗਰ ਵਿਚ ਡਿੱਗਿਆ ਹੈ। ਹਾਲਾਂਕਿ ਇਹ ਅਜੇ ਸਾਫ਼ ਨਹੀਂ ਹੈ ਕਿ ਰਾਕਟ ਡਿੱਗਣ ਕਾਰਨ ਕਿੰਨਾ ਨੁਕਸਾਨ ਹੋਇਆ ਹੈ।

ਜ਼ਿਕਰਯੋਗ ਹੈ ਕਿ ਚੀਨ ਵਲੋ ਆਕਾਸ਼ ਵਿਚ ਭੇਜੇ ਰਾਕਟ ਦੇ ਕੋਰ ਸਟੇਜ ਨੂੰ ਸਮੁੰਦਰ ’ਚ ਬਣਾਈ ਗਈ ਇਕ ਥਾਂ ’ਤੇ ਡਿੱਗਣਾ ਸੀ, ਪਰ ਇਹ ਅਸੰਤੁਲਿਤ ਹੋ ਗਿਆ ਅਤੇ ਧਰਤੀ ਦੇ ਚੱਕਰ ਕੱਟਣ ਲੱਗਾ ਸੀ। ਅਮਰੀਕੀ ਸੁਰੱਖਿਆ ਵਿਭਾਗ ਦਾ ਮੰਨਣਾ ਸੀ ਕਿ ਇਹ 8 ਮਈ ਦੇ ਆਸਪਾਸ ਧਰਤੀ ਦੇ ਵਾਤਾਵਰਨ ’ਚ ਦੁਬਾਰਾ ਪ੍ਰਵੇਸ਼ ਕਰ ਸਕਦਾ ਹੈ। ਦਸਣਯੋਗ ਹੈ ਕਿ ਚੀਨ ਦਾ ਇਕ ਵੱਡਾ ਰਾਕੇਟ ਅਸੰਤੁਲਿਤ ਹੋ ਕੇ ਧਰਤੀ ਦੇ ਚਾਰੋਂ ਪਾਸੇ ਚੱਕਰ ਲਗਾ ਰਿਹਾ ਸੀ ਅਤੇ ਅਨੁਮਾਨ ਲਗਾਇਆ ਜਾ ਰਿਹਾ ਸੀ ਕਿ ਇਹ ਧਰਤੀ ਦੇ ਕਿਸੇ ਵੀ ਹਿਸੇ ਉਤੇ ਡਿੱਗ ਸਕਦਾ ਹੈ।

Have something to say? Post your comment

 

More in International

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ

ਡੇਰਾਬੱਸੀ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਪਿੰਡ ਗਾਜੀਪੁਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ