Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵੋਟਰ ਜਾਗਰੂਕਤਾ ਮੁਹਿੰਮ ਵਿੱਚ ਜ਼ਿਲ੍ਹਾ ਮੁਹਾਲੀ ਦੀ ਸਰਦਾਰੀ, ਸਵੀਪ ਗਤੀਵਿਧੀਆਂ ਵਿੱਚ ਪਹਿਲਾ ਸਥਾਨ 

July 10, 2024 12:29 PM
SehajTimes
ਮੋਹਾਲੀ : ਦੌਰਾਨ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਫਸਰ ਸੀ ਸਿਬਨ ਵੱਲੋਂ ਲੋਕ ਸਭਾ ਚੋਣਾਂ ਦੇ ਆਖਿਰੀ ਪੰਦਰਵਾੜੇ ਦੀ ਸਮਿਖਿਆ ਕਰਨ ਉਪਰੰਤ ਹਾਲ ਹੀ ਵਿੱਚ ਜਾਰੀ ਨਤੀਜੇ ਮੁਤਾਬਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਵੋਟਰ ਜਾਗਰੂਕਤਾ, ਸੋਸ਼ਲ ਮੀਡੀਆ ਅਤੇ ਘਰ-ਘਰ ਵੋਟ ਪਾਉਣ ਦਾ ਸੁਨੇਹਾ ਦੇਣ ਵਿੱਚ ਵੱਡੀ ਮੁਹਿੰਮ ਚਲਾਈ, ਜਿਸ ਕਾਰਨ ਜ਼ਿਲ੍ਹੇ ਨੂੰ ਇਨ੍ਹਾਂ ਗਤੀਵਿਧੀਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਸਵੀਪ ਟੀਮ ਦੇ ਕੋਰ ਕਮੇਟੀ ਮੈਬਰ ਦਮਨਜੀਤ ਸਿੰਘ ਮਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ), ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ, ਜ਼ਿਲ੍ਹਾ ਗੁਡ ਗਵਰਨੈਂਸ ਫੈਲੋ ਵਿਜੈ ਲਕਸ਼ਮੀ, ਚੋਣ ਤਹਿਸੀਲਦਾਰ ਸੰਜੇ ਕੁਮਾਰ ਦੀ ਸ਼ਲਾਘਾ ਕਰਦੇ ਹੋਏ ਸਮੂਹ ਟੀਮ ਨੂੰ ਵਧਾਈ ਦਿੱਤੀ ਗਈ ਅਤੇ ਅੱਗੇ ਤੋਂ ਵੀ ਜ਼ਿਲ੍ਹੇ ਵਿਚ ਜਨ-ਜਾਗਰੂਕਤਾ ਲਈ ਵੱਧ ਚੜ੍ਹ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਚੋਣ ਅਫਸਰ ਵਿਰਾਜ ਸ਼ਿਆਮ ਤਿੜਕੇ ਨੇ ਦੱਸਿਆ ਕਿ 2022-23 ਲਈ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਜੋ ਕਿ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਹਨ, ਨੂੰ ਪੰਜਾਬ ਦੇ ਸਰਬੋਤਮ ਨੋਡਲ ਅਫ਼ਸਰ ਵਜੋਂ ਸਨਮਾਨਿਤ ਕੀਤਾ ਗਿਆ ਸੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ