Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ADC ਵੱਲੋਂ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

July 11, 2024 03:05 PM
SehajTimes

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਐਸ.ਸੀ. ਐਫ ਨੰ: 84 ਪਹਿਲੀ ਮੰਜ਼ਿਲ, ਫੇਜ਼ 5 ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਸ੍ਰੀ ਰਾਹੁਲ ਮਿੱਤਲ, ਐਚ.ਯੂ.ਐਫ. ਪੁੱਤਰ ਸ੍ਰੀ ਸੁਸ਼ੀਲ ਕੁਮਾਰ ਮਿੱਤਲ ਵਾਸੀ ਗਰਾਊਂਡ ਫਲੋਰ 01, ਟਾਵਰ ਏ-3 ਨਿਰਮਲ ਛਾਇਆ ਟਾਵਰਜ਼, ਲੋਹਗੜ੍ਹ, ਜ਼ੀਰਕਪੁਰ ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੰਸ ਨੰ: 325/ਆਈ.ਸੀ ਮਿਤੀ 24.07.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23.7.2024 ਤੱਕ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਲਾਇਸਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 325/ਆਈ.ਸੀ ਮਿਤੀ 24.07.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

Have something to say? Post your comment

 

More in Chandigarh

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਖੂਨਦਾਨ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ