Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਆਤਮਾ ਸਕੀਮ ਅਧੀਨ ਮਨਾਇਆ ਗਿਆ ਕੌਮੀ ਮੱਛੀ ਪਾਲਕ ਦਿਵਸ

July 11, 2024 04:56 PM
SehajTimes

ਮੋਹਾਲੀ : ਜੁਲਾਈ: ਆਤਮਾ ਸਕੀਮ ਅਧੀਨ ਕਲ੍ਹ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਕੌਮੀ ਮੱਛੀ ਪਾਲਕ ਦਿਵਸ ਮਨਾਇਆ ਗਿਆ। ਜ਼ਿਲ੍ਹੇ ਵਿੱਚ ਅਧੁਨਿਕ ਤਕਨੀਕ ਵਰਟੀਕਲ ਫਿਸ਼ ਫਾਰਮਿੰਗ ਟੈਕਨਾਲੋਜੀ- ਆਰ.ਏ.ਐਸ ਅਤੇ ਬਾਇਉ ਫਲਾਕ ਟੈਕਨਾਲੋਜੀ ਅਤੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਤੇ ਡਾ: ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਸਹਿਯੋਗ ਨਾਲ ਨੈਸ਼ਨਲ ਮਿਸ਼ਨ ਆਫ ਐਗਰੀਕਲਚਰ ਐਕਸਟੈਸ਼ਨ ਐਂਡ ਤਕਨਾਲੋਜੀ (ਆਤਮਾ ਸਕੀਮ) ਅਧੀਨ 25 ਮੱਛੀ ਪਾਲਕਾਂ ਨੂੰ ਰਾਜ ਵਿੱਚ (ਵਿੱਦ ਇੰਨ ਸਟੇਟ) ਐਕਸਪੋਜ਼ਰ  ਵਿਜ਼ਟ ਕਰਵਾਇਆ ਗਿਆ।


     ਸਹਾਇਕ ਡਾਇਰੈਕਟਰ, ਮੱਛੀ ਪਾਲਣ, ਐਸ.ਏ.ਐਸ.ਨਗਰ ਸ੍ਰੀ ਗੁਰਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ, ਪੰਜਾਬ, ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲੀ ਅਤੇ ਰੂਪਨਗਰ ਜ਼ਿਲ੍ਹਿਆਂ ਦਾ ਕੌਮੀ ਮੱਛੀ ਪਾਲਕ ਦਿਵਸ ਰੂਪਨਗਰ ਵਿਖੇ ਸਾਂਝੇ ਤੌਰ ਤੇ ਮਨਾਇਆ ਗਿਆ ਜਿੱਥੇ ਜ਼ਿਲ੍ਹੇ ਦੇ 26 ਮੱਛੀ ਕਾਸ਼ਤਕਾਰਾਂ ਨੂੰ ਐਕਸਪੋਜ਼ਰ ਵਿਜ਼ਟ ਕਰਵਾਇਆ ਗਿਆ। ਇਸ ਮੌਕੇ ਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਦੇ ਮਾਹਿਰਾਂ ਵੱਲੋ ਆਰ.ਏ.ਐਸ ਅਤੇ ਬਾਇਉ ਫਲਾਕ (ਵਰਟੀਕਲ ਫਿਸ਼ ਫਾਰਮਿੰਗ) ਬਾਰੇ ਜਾਣਕਾਰੀ ਦਿੱਤੀ ਗਈ। ਸ੍ਰੀਮਤੀ ਹਰਦੀਪ ਕੌਰ, ਸੀਨੀਅਰ ਮੱਛੀ ਪਾਲਣ ਅਫਸਰ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀ ਬਚਿੱਤਰ ਸਿੰਘ ਖੇਤਰੀ ਸਹਾਇਕ ਨੇ ਭਰਪੂਰ ਸਹਿਯੋਗ ਦਿੱਤਾ।

Have something to say? Post your comment

 

More in Chandigarh

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ