Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਏ.ਡੀ.ਸੀ. ਵੱਲੋਂ  ਫੋਨਿਕਸ ਆਇਲੈਟਸ ਅਕੈਡਮੀ ਦਾ ਲਾਇਸੰਸ ਰੱਦ

July 12, 2024 03:26 PM
SehajTimes

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਫੋਨਿਕਸ ਆਇਲੈਟਸ ਅਕੈਡਮੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਫੋਨਿਕਸ ਆਇਲਟਸ ਅਕੈਡਮੀ ਐਸ.ਸੀ.ਓ ਨੰ: 59, ਦੂਜੀ ਮੰਜ਼ਿਲ, ਫੇਜ਼-3-ਬੀ-2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਸ੍ਰੀਮਤੀ ਹਰਗੀਤ ਕੌਰ ਪਤਨੀ ਸ੍ਰੀ ਜਗਜੀਤ ਸਿੰਘ ਵਾਸੀ ਮਕਾਨ ਨੰ: 2865, ਸੈਕਟਰ-66, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ: 398/ਆਈ.ਸੀ. ਮਿਤੀ 16.07.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 15.07.2025 ਤੱਕ ਸੀ।

ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਲਾਇਸਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 398/ਆਈ.ਸੀ. ਮਿਤੀ 16.07.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

 

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼