Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

MP ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਦਾ ਡੋਪ ਟੈਸਟ ਆਇਆ ਪਾਜ਼ੀਟਿਵ

July 12, 2024 03:39 PM
SehajTimes

ਜਲੰਧਰ : MP ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਦੇ ਭਰਾ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਨਾਲ ਉਸ ਦੇ ਸਾਥੀ ਲਵਪ੍ਰੀਤ ਸਿੰਘ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਤੇ ਉਸਦੇ ਸਾਥੀ ਦਾ ਡੋਪ ਟੈਸਟ ਕਰਵਾਇਆ ਗਿਆ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। SSP ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਪਾਰਟੀ ਨੇ ਫਿਲੌਰ ਨੇੜੇ ਨੈਸ਼ਨਲ ਹਾਈਵੇਅ ਦੇ ਸਾਈਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਕਾਲੇ ਸ਼ੀਸ਼ਿਆਂ ਵਾਲੀ ਕਰੇਟਾ ਗੱਡੀ ਅੰਮ੍ਰਿਤਸਰ ਦਾ ਨੰਬਰ ਸੀ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਪੈਣ ‘ਤੇ ਚੈਕਿੰਗ ਕੀਤੀ ਤਾਂ 4 ਗ੍ਰਾਮ ਆਈਸ ਬਰਾਮਦ ਹੋਈ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਪਾਣੀ, 20 ਰੁਪਏ ਦਾ ਨੋਟ, ਇੱਕ ਲਾਈਟਰ ਤੇ 1 ਮੋਬਾਈਲ ਫੋਨ ਬਰਾਮਦ ਹੋਇਆ। ਪੁਲਿਸ ਨੇ 22, 27 ਐਨਡੀਪੀਐਸ ਐਕਟ ਤਹਿਤ ਦਰਜ ਕੇਸ, ਜਿਸ ਤੋਂ ਬਾਅਦ ਮਾਮਲੇ ‘ਚ 29 ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਕਰੀਬ 3 ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਹੈ।

Have something to say? Post your comment

 

More in Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ