Monday, February 02, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Majha

ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ : ਸਾਜਨ ਸ਼ਰਮਾ ਅਮੀਸ਼ਾਹ

July 12, 2024 04:34 PM
Manpreet Singh khalra

ਭਿੱਖੀਵਿੰਡ : ਬਾਬਾ ਦੀਪ ਸਿੰਘ ਵੈਲਫੇਅਰ ਕਲੱਬ ਭਿੱਖੀਵਿੰਡ ਵੱਲੋਂ 500 ਬੂਟਿਆਂ ਦੀ ਸੇਵਾ ਦਿੱਤੀ ਗਈ ਸਾਡੇ ਵੀਰ ਰਾਜਨ ਪੱਤਰਕਾਰ ਤੇ ਨਾਲ ਗੁਰਵਿੰਦਰ ਸਿੰਘ ਸਦਿਓੜਾ ਨੇ ਪਿੰਡ ਵਾਲਿਆਂ ਨੌਜਵਾਨਾਂ ਨੂੰ ਇਹ ਹੌਸਲਾ ਦਿੱਤਾ ਕਿ ਤੁਸੀਂ ਲਗਾਤਾਰ ਸੇਵਾ ਕਰਦੇ ਰਹੋ ਤੇ ਤੁਹਾਨੂੰ ਹੋਰ ਜਿੰਨੇ ਵੀ ਬੂਟਿਆਂ ਦੇ ਲੋੜ ਹੈ ਅਸੀਂ ਦੇ ਕੇ ਜਾਵਾਂਗੇ ਹਰੇਕ ਨੌਜਵਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਸੁਸਾਇਟੀਆਂ ਪੰਚਾਇਤਾਂ ਨੂੰ ਆਪਣੇ ਆਪਣੇ ਪਿੰਡਾਂ ਵਿੱਚ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਕਿਉਂਕਿ ਦਿਨੋ ਦਿਨ ਵੱਧ ਰਹੀ ਗਰਮੀ ਤੋਂ ਰਹਿਤ ਮਿਲ ਸਕੇ ਤਾਂ ਜੋ ਧਰਤੀ ਹੇਠਾਂ ਪਾਣੀ ਖਤਮ ਹੁੰਦਾ ਜਾ ਰਿਹਾ ਉਸ ਨੂੰ ਬਚਾਇਆ ਜਾ ਸਕੇ ਪਿੰਡ ਦੇ ਬਹੁਤ ਸਾਰੇ ਨੌਜਵਾਨ ਸਾਥ ਦੇ ਰਹੇ ਹਨ ਪਿੰਡ ਦੇ ਗੁਰਦੁਆਰਾ ਸਾਹਿਬ ਧੰਨ ਧੰਨ ਬਾਬਾ ਅਮੀਸ਼ਾਹਣਾ ਜੀ ਦੇ ਦਰਬਾਰ ਤੋਂ ਸੇਵਾ ਸ਼ੁਰੂ ਕਰਕੇ ਪਿੰਡ ਵੱਲ ਨੂੰ ਜਾ ਰਹੀ ਹੈ ਦੋ ਦਿਨ ਦੇ ਵਿੱਚ ਲਗਭਗ 125 ਬੂਟੇ ਲੱਗ ਚੁੱਕੇ ਹਨ ਤੇ ਲਗਾਤਾਰ ਇਹ ਸੇਵਾ ਚਲਦੀ ਰਹੂਗੀ ਇਸ ਮੌਕੇ ਪਿੰਡ ਦੇ ਨੌਜਵਾਨ ਨਿਰਵੈਲ ਸਿੰਘ, ਸਾਜਨ ਸ਼ਰਮਾ, ਜੱਜ ਸਿੰਘ, ਸੁਖਰਾਜ ਸਿੰਘ, ਗੁਰਸਾਜਨ ਸਿੰਘ, ਹਰਮਨਜੋਤ ਸਿੰਘ, ਅਰਜਨ ਸਿੰਘ, ਮਨਪ੍ਰੀਤ ਸਿੰਘ, ਕੁਲਬੀਰ ਸਿੰਘ, ਸਤਨਾਮ ਸਿੰਘ, ਹਰਮਨ ਸਿੰਘ, ਹੁਸਨਪ੍ਰੀਤ ਸਿੰਘ ਤੇ ਹੋਰ ਨੌਜਵਾਨ ਹਾਜਰ ਸਨ

Have something to say? Post your comment

 

More in Majha

ਰਾਜਾਸਾਂਸੀ ਹਲਕੇ ਦੇ ਪਿੰਡ ਭਿੱਟੇਵੱਡ ਤੋਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ ‌‌ ‌

ਵਿਧਾਇਕ ਅਜਨਾਲਾ ਨੇ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵੰਡੇ 5-5 ਲੱਖ ਦੇ ਚੈੱਕ

ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਡਾ. ਅਜੇ ਗੁਪਤਾ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਫਿਰੌਤੀ ਮੰਗਣ ਵਾਲੇ ਗਿਰੋਹ ਦੇ ਮੈਂਬਰ ਨਾਲ ਐਨਕਾਊਂਟਰ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਜੀ.ਐਨ.ਡੀ.ਯੂ. ਨੇ ਰਚਿਆ ਇਤਿਹਾਸ: ਹੁਣ ਅੰਗਰੇਜ਼ੀ ਦੇ ਨਾਲ ਪੰਜਾਬੀ ਵੀ ਬਣੇਗੀ ਖੋਜ ਦੀ ਭਾਸ਼ਾ

ਕਾਂਗਰਸ ਦੇ ਗੁੰਡਿਆਂ ਨੇ ਸੁੱਖ ਸਰਕਾਰੀਆ ਦੀ ਸਹਿ ਤੇ ਪਿੰਡ ਭਿੰਡੀ ਸੈਦਾਂ ਵਿਖੇ ਰੱਜ ਕੇ ਕੀਤੀ ਗੁੰਡਾਗਰਦੀ:ਰਾਮ ਸਿੰਘ

ਮੈਡੀਕੋਲ ਸਟੋਰ ਮਾਲਕ ਰਣਦੀਪ ਸਿੰਘ ਬੇਦੀ ਦੇ ਸਿਰ 'ਚ ਲੱਗੀਆਂ ਗੋਲੀਆਂ