Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦਗਾਰ ਹੋਏ

July 12, 2024 05:55 PM
ਅਸ਼ਵਨੀ ਸੋਢੀ

ਗੁਰਪ੍ਰੀਤ ਸਿੰਘ ਸਹੋਤਾ ਨੇ ਇਸ ਮੌਕੇ ਚੋਣਾਂ ਸਬੰਧੀ ਪੜ੍ਹੀ ਆਪਣੀ ਨਵੀਂ ਕਵਿਤਾ

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦਗਾਰ ਸਾਬਤ ਹੋਏ ਸਹਾਇਕ ਸਟਾਫ ਨੂੰ ਸਖ਼ਤ ਮਿਹਨਤ ਅਤੇ ਸਮਰਪਣ ਲਈ  ਸਨਮਾਨਿਤ ਕੀਤਾ। ਇਹ ਮਾਣ ਚੋਣਾਂ ਦੇ ਸੁਤੰਤਰ, ਨਿਰਪੱਖ ਅਤੇ ਨਿਰਵਿਘਨ ਆਯੋਜਨ ਨੂੰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਉਣ ਸਦਕਾ ਦਿੱਤਾ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ, ਪੀ.ਏ.ਟੂ ਡੀ.ਸੀ. ਹਰਵਿੰਦਰ ਸਿੰਘ ,ਚੋਣ ਦਫ਼ਤਰ ਤੋਂ ਮਨਪ੍ਰੀਤ ਸਿੰਘ ਵੀ ਮੌਜੂਦ ਸਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਵਿਆਪਕ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਮੁੱਚੀ ਟੀਮ ਦਾ ਯੋਗਦਾਨ ਵਿਸ਼ੇਸ਼ ਤੌਰ 'ਤੇ ਨੋਟ ਕੀਤਾ ਗਿਆ ਹੈ, ਜਿਸ ਲਈ ਪ੍ਰਸ਼ਾਸਨ ਉਨ੍ਹਾਂ ਸਾਰਿਆਂ ਦੀ ਸ਼ਲਾਘਾ ਕਰਦਾ ਹੈ। ਉਨ੍ਹਾਂ ਇਨ੍ਹਾਂ ਕਰਮਚਾਰੀਆਂ /ਸੇਵਾਦਾਰਾਂ ਨੂੰ ਭਵਿੱਖ ਵਿੱਚ ਵੀ ਆਪਣੀ ਡਿਊਟੀ ਇਸੇ ਤਰ੍ਹਾਂ ਇਮਾਨਦਾਰੀ, ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ  ਐਲ.ਪੀ.ਏ.ਸ਼ਾਖਾ ਦੇ ਗੁਰਪ੍ਰੀਤ ਸਿੰਘ ਸਹੋਤਾ ਨੇ ਚੋਣਾ ਸਬੰਧੀ  ਆਪਣੀ ਨਵੀਂ ਕਵਿਤਾ ਵੀ ਪੜ੍ਹੀ।

 

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ