Monday, December 08, 2025

Chandigarh

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ 

July 15, 2024 03:58 PM
SehajTimes
ਕੁਰਾਲੀ : ਪੈਨਸ਼ਨਰ ਵੈਲਫ਼ੇਅਰ ਐਸੋਸ਼ੀਏਸ਼ਨ ਦੇ ਮਾਜਰੀ ਬਲਾਕ ਇਕਾਈ ਦੀ ਜਰੂਰੀ ਮੁੱਦਿਆਂ ਸਬੰਧੀ ਮੀਟਿੰਗ ਜਨਰਲ ਸਕੱਤਰ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਕਸਬਾ ਮਾਜਰੀ ਦੇ ਬਲਾਕ ਚੌਂਕ ਵਿਖੇ ਹੋਈ। ਜਿਸ ਵਿਚ ਜਥੇਬੰਦੀ ਦੇ ਅਕਾਲ ਚਲਾਣਾ ਕਰ ਗਏ ਬਲਾਕ ਪ੍ਰਧਾਨ ਉਜਾਗਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰਾਂ ਕੀਤੀਆਂ ਗਈਆ ਅਤੇ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਜਥੇਬੰਦੀ ਦੇ ਸਮੂਹ ਮੈਂਬਰਾਂ ਨੂੰ ਸਵ : ਪ੍ਰਧਾਨ ਉਜਾਗਰ ਸਿੰਘ ਦੇ ਭੋਗ ਮੌਕੇ 17 ਜੁਲਾਈ ਨੂੰ ਸ਼ਾਮਿਲ ਹੋਣ ਲਈ ਕਿਹਾ ਗਿਆ। ਇਸ ਮੌਕੇ ਗਿਆਨ ਸਿੰਘ ਕੈਸ਼ੀਅਰ, ਹਰਪਾਲ ਸਿੰਘ ਸਕੱਤਰ, ਰਣਜੀਤ ਸਿੰਘ, ਦਿਲਬਾਗ ਸਿੰਘ, ਰਜਿੰਦਰ ਸਿੰਘ ਰਿਟਾਇਰਡ DSP, ਸ਼ਿੰਦਰਪਾਲ ਸਿੰਘ, ਸੋਹਣ ਸਿੰਘ, ਤਰਸੇਮ ਲਾਲ, ਸ਼ੇਰ ਸਿੰਘ, ਵਿਸ਼ਰਾਮ, ਕਰਨੈਲ ਸਿੰਘ, ਰਜਿੰਦਰ ਸਿੰਘ, ਸਤਨਾਮ ਸਿੰਘ, ਦਰਸ਼ਨ ਸਿੰਘ, ਹਰਨੇਕ ਸਿੰਘ, ਸੁਖਦੇਵ ਸਿੰਘ, ਚਰਨ ਸਿੰਘ, ਗੁਰਮੇਲ ਸਿੰਘ, ਬਲਵਿੰਦਰ ਸਿੰਘ, ਦਲਵੀਰ ਸਿੰਘ, ਦਿਲਬਾਗ ਸਿੰਘ, ਸੁਰਿੰਦਰ ਸਿੰਘ ਆਦਿ ਅਹੁਦੇਦਾਰ ਵੀ ਹਾਜ਼ਰ ਸਨ।
 

Have something to say? Post your comment

 

More in Chandigarh

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਪੀਸੀਐਸ ਦੀ ਮੁੱਢਲੀ ਪ੍ਰੀਖਿਆ ਅੱਜ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ