Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Business

ਮੱਛੀ ਪਾਲਣ ਵਿਭਾਗ ਵਲੋਂ ਹੋਟਲ ਪਾਰਕਹਿੱਲਪ ਵਿਖੇ ਕਰਵਾਇਆ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ

July 15, 2024 06:33 PM
SehajTimes

ਮੋਹਾਲੀ : ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਮੱਛੀ ਪਾਲਕ ਦਿਵਸ 2024 ਮਨਾਉਣ ਸਬੰਧੀ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ ਦੂਜੀ ਸਮਰ ਮੀਟ-2024 ਹੋਟਲ ਪਾਰਕਹਿੱਲ, ਏਅਰਪੋਰਟ ਰੋਡ, ਮੋਹਾਲੀ ਵਿਖੇ ਨੈਸ਼ਨਲ ਫਿਸ਼ਰੀਜ਼ ਡਿਵੈਲਪਮੈਂਟ ਬੋਰਡ ਦੀ ਸਹਾਇਤਾ ਨਾਲ ਲਗਾਇਆ ਗਿਆ। ਇਸ ਮੌਕੇ ਤੇ ਜ਼ਿਲ੍ਹਾ ਐਸ.ਏ.ਐਸ.ਨਗਰ, ਫਤਿਹਗੜ ਸਾਹਿਬ, ਰੂਪਨਗਰ ਅਤੇ ਪਟਿਆਲਾ ਦੇ 50 ਮੱਛੀ ਕਾਸ਼ਤਕਾਰਾ ਅਤੇ ਨਾਲ ਆਏ ਵਿਭਾਗੀ ਅਫਸਰਾਂ ਨੂੰ ਆਈ.ਡੀ.ਏ ਸਕੂਡਰ ਆਡੀਟੋਰੀਅਮ, ਮਦੁਰਾਈ ,ਤਾਮਿਲਨਾਡੂ ਦਾ ਪ੍ਰੋਗਰਾਮ ਲਾਈਵ ਟੈਲੀਕਾਸਟ ਦਿਖਾਇਆ ਗਿਆ।

ਮੁੱਖ ਦਫਤਰ ਤੋਂ ਸ੍ਰੀਮਤੀ ਸਤਿੰਦਰ ਕੌਰ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਸ੍ਰੀਮਤੀ ਰਸ਼ੂ ਮਹਿੰਦੀਰਤਾ ਸੀਨੀਅਰ ਮੱਛੀ ਪਾਲਣ ਅਫਸਰ ਅਤੇ ਸ੍ਰੀਮਤੀ ਮਨਪ੍ਰੀਤ ਕੌਰ ਮੱਛੀ ਪਾਲਣ ਅਫਸਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਸ਼੍ਰੀ ਗੁਰਜੀਤ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ  ਨੇ ਸਾਰੇ ਆਏ ਵਿਭਾਗੀ ਅਫਸਰਾਂ ਅਤੇ ਮੱਛੀ ਕਿਸਾਨਾਂ ਦਾ  ਸਵਾਗਤ ਕੀਤਾ ਅਤੇ ਸ੍ਰੀਮਤੀ ਹਰਦੀਪ ਕੌਰ ਸੀਨੀਅਰ ਮੱਛੀ ਪਾਲਣ ਅਫਸਰ ਨੇ ਦੂਜੀ ਸਮਰ ਮੀਟ ਦੀ ਜਾਣਕਾਰੀ ਦਿੱਤੀ। ਸ੍ਰੀ ਜਤਿੰਦਰ ਸਿੰਘ ਗਿਲ ਸਹਾਇਕ ਡਾਇਰੈਕਟਰ ਮੱਛੀ ਪਾਲਣ (ਰਿਟਾ.)  ਡਾ ਜਗਦੀਸ਼ ਸਿੰਘ, ਡਿਪਟੀ ਡਾਇਰੈਕਟਰ, ਬਾਗਬਾਨੀ, ਮੈਡਮ ਨਬੀਹਾ ਰੋਜ਼ਗਾਰ ਵਿਭਾਗ ਨੇ ਵੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।

Have something to say? Post your comment

 

More in Business

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ