Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Religious

ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਨੂੰ ਸੁਣਾਈ ਧਾਰਮਿਕ ਸਜ਼ਾ

July 15, 2024 08:11 PM
SehajTimes

ਸ੍ਰੀ ਅਕਾਲ ਤਖ਼ਤ ਸਾਹਿਬ : ਪੰਜ ਸਿੰਘ ਸਾਹਿਬਾਨ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅਹਿਮ ਮੀਟਿੰਗ ਜਾਰੀ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਸੁਲਤਾਨ ਸਿੰਘ ਅਤੇ ਬਾਕੀ ਸਿੰਘ ਸਾਹਿਬਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਵਿਖੇ ਪੁੱਜ ਕੇ ਕੁਝ ਅਹਿਮ ਮਸਲੇ ਵਿਚਾਰੇ ਗਏ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਧਾਰਮਿਕ ਸਜ਼ਾ ਸੁਣਾਈ ਹੈ।

ਜਥੇਦਾਰ ਰਘਬੀਰ ਸਿੰਘ ਨੇ ਸਜ਼ਾ ਸੁਣਾਉਂਦਿਆ ਕਿਹਾ ਕਿ 11 ਦਿਨ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨੇ ਹੋਣਗੇ। ਗੁਰਦੁਆਰਾ ਸਾਹਿਬ ਵਿੱਚ ਲਗਾਤਾਰ 1 ਘੰਟਾ ਕੀਰਤਨ ਸਰਵਣ ਕਰਨਾ ਹੋਵੇਗਾ। 11 ਦਿਨ ਲੰਗਰ ਦੇ ਬਰਤਨ ਮਾਂਜਣ ਦੀ ਸੇਵਾ ਲਗਾਈ ਹੈ। ਇਸ ਦੇ ਨਾਲ ਹੀ ਪਟਨਾ ਸਾਹਿਬ ਵਿਖੇ 1000 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਈ ਜਾਵੇ। ਜਥੇਦਾਰ ਇਕਬਾਲ ਸਿੰਘ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਹਨ। ਪੰਜ ਤਖ਼ਤਾਂ ਦੇ ਜਥੇਦਾਰਾਂ ਦੀ 2 ਘੰਟੇ ਮੀਟਿੰਗ ਹੋਣ ਮਗਰੋਂ ਫ਼ੈਸਲਾ ਲਿਆ ਗਿਆ।

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ