Thursday, May 02, 2024

Chandigarh

ਸੂਬੇ ਵਿੱਚ ਖਰੀਦ ਦੇ 30ਵੇਂ ਦਿਨ 74895 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

May 09, 2021 08:49 PM
SehajTimes
ਚੰਡੀਗੜ:ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 30ਵੇਂ ਦਿਨ 74895 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 74895  ਮੀਟਿ੍ਰਕ ਟਨ  ਕਣਕ ਦੀ ਖ਼ਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 74895 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 15791.75 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 19640.30 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 19430.90 ਮੀਟਿ੍ਰਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 7563.75 ਮੀਟਿ੍ਰਕ ਟਨ  ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 8687 ਮੀਟਿ੍ਰਕ ਟਨ ਕਣਕ ਖ਼ਰੀਦੀ  ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 3781 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 30 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  12869679.93 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।   

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ