Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਬੀਬੀ ਭਾਨੀ ਕਾਲਜ ਲੌਂਗੋਵਾਲ ਦਾ ਨਤੀਜ਼ਾ ਰਿਹਾ ਸ਼ਾਨਦਾਰ

July 16, 2024 06:56 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਬੀਬੀ ਭਾਨੀ ਕਾਲਜ਼ ਆਫ ਐਜੂਕੇਸ਼ਨ ਲੋਂਗੋਵਾਲ ਈ.ਟੀ.ਟੀ. ਬੈਚ 2022-24 ਸਾਲ ਪਹਿਲੇ ਦਾ ਨਤੀਜ਼ਾ 100 ਫੀਸਦੀ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਮੈਡਮ ਕਿਰਨਦੀਪ ਕੌਰ ਨੇ ਦੱਸਿਆ ਕਿ ਹੋਣਹਾਰ ਵਿਦਿਆਰਥਣ ਅੰਜਲੀ ਗੋਇਲ ਨੇ 91% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਵਨੀਤ ਕੌਰ ਨੇ 90% ਅੰਕਾਂ ਨਾਲ ਦੂਜਾ, ਨਵਜੋਤ ਕੌਰ ਨੇ 89.5% ਅੰਕਾਂ ਨਾਲ ਤੀਜਾ ਅਤੇ ਮਨੀਸ਼ਾ ਗਰਗ 'ਤੇ ਕਿਰਨਜੀਤ ਕੌਰ ਨੇ 88.5% ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ । ਇਸ ਤੋਂ ਇਲਾਵਾ ਅਗਲੇ 10 ਵਿਦਿਅਥਰਥੀਆ ਨੇ 88 % ਅੰਕ ਅਤੇ ਬਾਕੀ ਵਿਦਿਆਰਥੀਆਂ ਨੇ 85% ਅੰਕ ਲੈ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਕਾਲਜ ਦੇ ਚੇਅਰਮੈਨ ਸ੍ਰ: ਗੁਰਜੰਟ ਸਿੰਘ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ  ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੀਆਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਹੈ। ਉੱਘੇ ਸਮਾਜਸੇਵੀ ਅਤੇ ਬਾਬਾ ਫਰੀਦ ਸੰਸਥਾ ਦੇ ਚੇਅਰਮੈਨ ਕਮਲਜੀਤ ਸਿੰਘ ਵਿੱਕੀ ਨੇ ਵਿਸ਼ੇਸ਼ ਤੌਰ ਤੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਕਾਲਜ ਦੇ ਸਟਾਫ ਮੈਡਮ ਜਸਵੀਰ ਕੌਰ, ਰਵਿੰਦਰ ਕੌਰ, ਕਰਮਜੀਤ ਕੌਰ, ਦਿਲਪ੍ਰੀਤ ਕੌਰ,  ਕੁਲਵਿੰਦਰ ਸਿੰਘ, ਸੁਖਜਿੰਦਰ ਸਿੰਘ ਹਾਜ਼ਰ ਸਨ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ