Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਯੂਨੀਵਰਸਟੀ ਪਹੁੰਚੀ ਫ਼ੌਜ, ਸ਼ੁਰੂ ਹੋਵੇਗਾ 100 ਬੈਡਾਂ ਦਾ Corona Case Hospital

May 10, 2021 11:02 AM
SehajTimes

ਚੰਡੀਗੜ੍ਹ : ਸ਼ਹਿਰ ਵਿੱਚ ਆਰਮੀ ਦੇ ਸਹਿਯੋਗ ਪੰਜਾਬ ਯੂਨੀਵਰਸਟੀ ਦੇ ਇੰਟਰਨੈਸ਼ਨਲ ਹਾਸਟਲ ਵਿੱਚ 100 ਬੈਡਾਂ ਦਾ ਕੋਵਿਡ ਕੇਅਰ ਸੈਂਟਰ ਸ਼ੁਰੂ ਹੋਵੇਗਾ । ਸੈਂਟਰ ਦੇ ਸ਼ੁਰੂ ਹੋਣ ਨਾਲ ਸ਼ਹਿਰ ਵਿੱਚ ਮਰੀਜਾਂ ਨੂੰ ਵੱਡੀ ਰਾਹਤ ਮਿਲੇਗੀ । ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਅਤੇ ਵੈਟਰਨ ਕਮਾਂਡ ਦੇ ਮੁਖੀ ਇਸ ਦੀ ਸ਼ੁਰੂਆਤ ਕਰਨਗੇ, ਇਸ ਦੇ ਇਲਾਵਾ ਸ਼ਹਿਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਤਿੰਨ ਮਿਨੀ ਕੋਵਿਡ ਕੇਅਰ ਸੈਂਟਰ ਸ਼ੁਰੂ ਹੋਣ ਨਾਲ ਪ੍ਰਸ਼ਾਸਨ ਨੂੰ ਮਰੀਜਾਂ ਦੇ ਇਲਾਜ ਵਿੱਚ ਵੱਡੀ ਮਦਦ ਮਿਲੇਗੀ । ਪੀਜੀਆਈ ਵਿੱਚ ਇੰਫੋਸਿਸ ਸਰਾਏ ਅਤੇ ਜੀਜੀਏਮਏਸਏਸਏਸ - 8 ਵਿੱਚ 100-100 ਬੈਡ ਅਤੇ ਸੇਕਟਰ-27 ਦੇ ਅਰਬਿੰਦੋ ਸਕੂਲ ਵਿੱਚ 50 ਬੈਡ ਦਾ covid care center ਤਿਆਰ ਕੀਤਾ ਜਾ ਰਿਹਾ ਹੈ । ਇਸ ਦੇ ਨਾਲ ਹੀ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਲੋਕਾਂ ਵਲੋਂ ਕੋਵਿਡ ਪ੍ਰੋਟੋਕਾਲ ਦਾ ਸਖਤੀ ਨਾਲ ਪਾਲਣ ਕਰਣ ਦੀਆਂ ਹਿਦਾਇਤਾਂ ਦਿੱਤੀ ਜਾ ਰਹੀ ਹਨ ਅਤੇ ਖਾਸਕਰ ਮਾਸਕ ਪਹਿਨਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ