Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਓਲੰਪਿਕ ਮੈਡਲ ਜੇਤੂ ਪਹਿਲਵਾਨ ਸੁਸ਼ੀਲ ਖ਼ਿਲਾਫ਼ ਲੁਕਆਊਟ ਨੋਟਿਸ ਛੇਤੀ ਜਾਰੀ ਹੋਵੇਗਾ

May 10, 2021 12:00 PM
SehajTimes

ਨਵੀਂ ਦਿੱਲੀ : ਕੁੱਝ ਸਮਾਂ ਪਹਿਲਾਂ ਪਹਿਲਵਾਨਾਂ ਵਿਚ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਛੇਤੀ ਹੀ ਲੁਕਆਉਟ ਨੋਟਿਸ ਜਾਰੀ ਕਰਨ ਜਾ ਰਹੀ ਹੈ। ਜਾਣਕਾਰੀ ਮੁਤਾਬਕ ਛਤਰਸਾਲ ਸਟੇਡੀਅਮ ਵਿਚ ਭਲਵਾਨਾਂ ਦੇ ਦੋ ਗੁੱਟਾਂ ਦੇ ਵਿਚ ਹੋਈ ਲੜਾਈ ਵਿਚ ਪਹਿਲਵਾਨ ਸਾਗਰ ਦੀ ਮੌਤ ਦੇ ਮਾਮਲੇ ਵਿਚ ਓਲੰਪਿਕ ਮੈਡਲ ਜੇਤੂ ਸੁਸ਼ੀਲ ਪਹਿਲਵਾਨ ਅਤੇ ਉਨ੍ਹਾਂ ਦੇ ਸਾਥੀਆਂ ਦਾ ਹੁਣ ਤੱਕ ਕੋਈ ਸੁਰਾਗ ਨਹੀਂ ਮਿਲ ਰਹਾ। ਇਹ ਮੁਲਜ਼ਮ ਦੇਸ਼ ਛੱਡ ਕੇ ਨਾ ਭੱਜ ਜਾਣ, ਇਸ ਦੇ ਲਈ ਦਿੱਲੀ ਪੁਲਿਸ ਲੁਕਆਊਟ ਨੋਟਿਸ ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ।
ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਘਟਨਾ ਵਾਲੇ ਦਿਨ ਜ਼ਖ਼ਮੀ ਸਾਗਰ ਦੇ ਦੋ ਸਾਥੀ ਪਹਿਲਵਾਨ ਰਵਿੰਦਰ ਅਤੇ ਭਗਤ ਸਿੰਘ ਦੇ ਬਿਆਨ ਦਰਜ ਕੀਤੇ। ਦੋਵਾਂ ਨੇ ਵੀ ਅਗਵਾ ਕਰਕੇ ਹਮਲਾ ਕਰਨ ਦੇ ਮਾਮਲੇ ਵਿਚ ਸੁਸ਼ੀਲ ਦਾ ਨਾਂ ਲਿਆ ਹੈ। ਮੰਨਿਆ ਜਾ ਰਿਹਾ ਕਿ ਇਸ ਤੋਂ ਬਾਅਦ ਸੁਸ਼ੀਲ ਦੀ ਮੁਸ਼ਕਲਾਂ ਹੋਰ ਵਧ ਗਈਆਂ ਹਨ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਛਗਿੱਛ ਵਿਚ ਸ਼ਾਮਲ ਹੋਣ ਅਤੇ ਬਾਕੀ ਲੀਗਲ ਨੋਟਿਸ ਸੁਸ਼ੀਲ ਅਤੇ ਬਾਕੀ ਭਲਵਾਨਾਂ ਦੇ ਘਰ ਪਹੁੰਚਾਏ ਜਾ ਰਹੇ ਹਨ।
ਮਾਮਲੇ ਦੀ ਛਾਣਬੀਣ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਗੱਲ ਤਾਂ ਪੂਰੀ ਤਰ੍ਹਾਂ ਸਾਫ ਹੈ ਕਿ ਸੁਸ਼ੀਲ ਅਤੇ ਬਾਕੀ ਭਲਵਾਨਾਂ ਦੇ ਵਿਚਾਲੇ ਝਗੜਾ ਇੱਕ ਫਲੈਟ ਨੂੰ ਲੈਕੇ ਹੋਇਆ ਸੀ। ਜਾਂਚ ਦੌਰਾਨ ਪਤਾ ਚਲਿਆ ਕਿ ਘਟਨਾ ਵਾਲੇ ਦਿਨ ਮੰਗਲਵਾਰ ਨੁੂੰ ਵੀ ਸੁਸ਼ੀਲ ਅਤੇ ਸਾਗਰ ਗੁੱਟ ਦੇ ਭਲਵਾਨਾਂ ਵਿਚ ਮਾਡਲ ਟਾਊਨ ਵਿਚ ਝਗੜਾ ਹੋਇਆ ਸੀ। ਇਸ ਤੋਂ ਬਾਅਦ ਰਾਤ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਦੀ ਟੀਮ ਨੇ ਦਿੱਲੀ-ਐਨਸੀਆਰ ਤੋਂ ਇਲਾਵਾ, ਯੂਪੀ, ਹਰਿਆਣਾ, ਰਾਜਸਥਾਨ ਅਤੇ ਉਤਰਾਖੰਡ ਵਿਚ ਸੁਸ਼ੀਲ ਅਤੇ ਉਸ ਦੇ ਸਾਥੀਆਂ ਦੀ ਭਾਲ ਕੀਤੀ, ਫਿਲਹਾਲ ਸੁਸ਼ੀਲ ਦਾ ਅਜੇ ਸੁਰਾਗ ਨਹੀਂ ਮਿਲ ਸਕਿਆ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ