Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਪੱਛਮੀ ਬੰਗਾਲ : ਤ੍ਰਿਣਮੂਲ ਕਾਂਗਰਸ ਦੇ ਜੇਤੂ ਵਿਧਾਇਕਾਂ ਨੇ ਚੁੱਕੀ ਸਹੁੰ

May 10, 2021 02:05 PM
SehajTimes

ਕੋਲਕਾਤਾ : ਪਿਛਲੇ ਦਿਨੀ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਵਲੋਂ ਭਾਜਪਾ ਨੂੰ ਦਿਤੀ ਗਈ ਕਰਾਰੀ ਹਾਰ ਮਗਰੋਂ ਹੁਣ ਜੇਤੂ ਵਿਧਾਇਕਾਂ ਨੂੰ ਸਹੁੰ ਚੁਕਾਉਣ ਦੀ ਰਸਮ ਪੂਰੀ ਕੀਤੀ ਗਈ ਹੈ। ਹੁਣ ਮਮਤਾ ਦੀ ਨਵੀਂ ਸਰਕਾਰ ਦੇ ਮੰਤਰੀ ਮੰਡਲ ਦੇ ਘੱਟੋ-ਘੱਟ 43 ਮੈਂਬਰਾਂ ਨੂੰ ਰਾਜਪਾਲ ਜਗਦੀਪ ਧਨਖੜ ਨੇ ਰਾਜ ਭਵਨ 'ਚ ਇਕ ਸਮਾਰੋਹ 'ਚ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਤ੍ਰਿਣਮੂਲ ਕਾਂਗਰਸ ਦੇ ਅਮਿਤ ਮਿਤਰਾ, ਬ੍ਰਤਯ ਬਾਸੂ ਅਤੇ ਰਤਿਨ ਘੋਸ਼ ਨੂੰ ਡਿਜ਼ੀਟਲ ਤਰੀਕੇ ਨਾਲ ਸਹੁੰ ਚੁਕਾਈ ਗਈ। ਮਿਤਰਾ ਇਸ ਸਮੇਂ ਅਸਵਸਥ ਹਨ ਅਤੇ ਬਾਸੂ ਅਤੇ ਘੋਸ਼ ਕੋਰੋਨਾ ਤੋਂ ਉੱਭਰ ਰਹੇ ਹਨ। ਇਨ੍ਹਾਂ ਤੋਂ ਇਲਾਵਾ ਪਾਰਥ ਚੈਟਰਜੀ, ਸੁਬਰਤ ਮੁਖਰਜੀ, ਫਰਹਾਦ ਹਕੀਮ ਅਤੇ ਸਾਧਨ ਪਾਂਡੇ ਨੇ ਸਮਾਰੋਹ 'ਚ ਅਹੁਦੇ ਦੀ ਸਹੁੰ ਚੁਕੀ। ਇਸ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਰਾਜ ਸਰਕਾਰ ਦੇ ਅਧਿਕਾਰੀ ਵੀ ਹਾਜ਼ਰ ਸਨ। ਬੈਨਰਜੀ ਅੱਜ ਦਿਨ 'ਚ ਸਕੱਤਰੇਤ 'ਚ ਨਵੇਂ ਮੰਤਰੀ ਮੰਡਲ ਦੀ ਬੈਠਕ ਲੈ ਸਕਦੀ ਹੈ ਅਤੇ ਇਸ ਦੌਰਾਨ ਉਹ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਸਕਦੀ ਹੈ। ਨਵੇਂ ਮੰਤਰੀਆਂ 'ਚ 24 ਕੈਬਨਿਟ ਮੰਤਰੀ ਅਤੇ 10 ਰਾਜ ਮੰਤਰੀ ਸ਼ਾਮਲ ਹਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ