Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੋਰੋਨਾ ਕਾਰਨ ਕੈਦੀਆਂ ਨੂੰ ਲੱਗੀਆਂ ਮੌਜਾਂ, ਹਾਈ ਕੋਰਨ ਨੇ ਦਿਤੇ ਅਜਿਹੇ ਆਦੇਸ਼

May 10, 2021 02:42 PM
SehajTimes

ਹਾਈ ਕੋਰਟ ਨੇ ਕੋਰੋਨਾ ਦੇ ਵੱਧਦੇ ਕੇਸਾਂ ਕਾਰਨ ਕੈਦੀਆਂ ਦੀ ਜ਼ਮਾਨਤ ਅਤੇ ਪੈਰੋਲ ਦੀ ਮਿਆਦ ਵਧਾਈ


ਚੰਡੀਗੜ੍ਹ : ਕੋਰੋਨਾ ਦੇ ਵੱਧਦੇ ਕੇਸਾਂ ਕਾਰਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਆਪ ਮਾਮਲਿਆਂ ਦਾ ਨੋਟਿਸ ਲੈਂਦੇ ਹੋਏ ਕੈਦੀਆਂ ਦੀ ਜਮਾਨਤ ਅਤੇ ਪੈਰੋਲ ਦੀ ਮਿਆਦ ਵਧਾ ਦਿਤੀ ਹੈ। ਇਹ ਆਦੇਸ਼ ਇਸ ਲਈ ਦਿਤੇ ਗਏ ਹਨ ਤਾਂ ਕਿ ਸੰਕਟ ਦੇ ਸਮੇਂ ਵਿੱਚ ਮੁਕਦਮੇਬਾਜੀ ਨੂੰ ਕੁੱਝ ਸਮੇਂ ਲਈ ਕਾਬੂ ਕੀਤਾ ਜਾ ਸਕੇ। ਆਦੇਸ਼ਾਂ ਤਹਿਤ 30 ਜੂਨ ਤੋਂ ਪਹਿਲਾਂ ਜਿਸ ਦੀ ਜ਼ਮਾਨਤ ਜਾਂ ਪੈਰੋਲ ਦਾ ਵਕਤ ਪੂਰਾ ਹੋ ਰਿਹਾ ਹੈ ਉਹ ਹੁਣ 30 ਜੂਨ ਤੱਕ ਜੇਲ ਤੋਂ ਬਾਹਰ ਹੀ ਰਹਿ ਸਕਦੇ ਹਨ।
ਜੇਕਰ ਕਿਸੇ ਗੰਭੀਰ ਦੋਸ਼ ਵਿੱਚ ਕਿਸੇ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ ਤਾਂ ਅਜਿਹੇ ਮਾਮਲੇ ਵਿੱਚ ਜਦੋਂ ਤੱਕ ਕਨੂੰਨ ਵਿਵਸਥਾ ਕਾਇਮ ਰੱਖਣ ਜਾਂ ਕਿਸੇ ਹੋਰ ਮਾਮਲੇ ਵਿੱਚ ਜਰੂਰੀ ਨਾ ਹੋਵੇ ਤੱਦ ਤੱਕ ਪੁਲਿਸ ਦੁਆਰਾ ਆਪਰਾਧਿਕ ਸਜਾ ਦੀ ਧਾਰਾ 41 ਦਾ ਪਾਲਣ ਕੀਤੇ ਬਿਨਾਂ 30 ਜੂਨ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇਗਾ ।
ਇਹ ਨਿਰਦੇਸ਼ ਸਰਕਾਰ ਨੂੰ ਕਿਸੇ ਵੀ ਅਜਿਹੇ ਆਦੇਸ਼ ਨੂੰ ਰੱਦ ਕਰਣ ਜਾਂ ਸੋਧ ਕੇ ਕਰਣ ਤੋਂ ਨਹੀਂ ਰੋਕਣਗੇ, ਜਿਸ ਨਾਲ ਸਾਰਵਜਨਿਕ ਹਿੱਤ ਉੱਤੇ ਪ੍ਰਭਾਵ ਪੈਂਦਾ ਹੋ । ਹਾਈ ਕੋਰਟ ਵਲੋਂ ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਕੋਰਟ, ਪਰਵਾਰਿਕ ਅਦਾਲਤ, Labour ਅਦਾਲਤ, ਟਰਿਬਿਊਨਲ ਜਾਂ ਕਿਸੇ ਹੋਰ ਕਾਨੂੰਨੀ ਅਤੇ ਅਰਧ ਕਾਨੂੰਨੀ ਫੋਰਮ ਵਲੋਂ ਜਾਰੀ ਸਾਰੇ ਆਦੇਸ਼ 30 ਜੂਨ ਤੱਕ ਵਧਾਏ ਗਏ ਹਨ ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ