Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੀਣ ਵਾਲੇ ਪਾਣੀ ਸਬੰਧੀ ਮੁਸ਼ਕਲਾਂ ਦੇ ਹੱਲ ਲਈ ਜਾਰੀ ਕੀਤੇ ਗਏ ਟੈਲੀਫੋਨ ਨੰਬਰ

July 17, 2024 07:12 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਅਤੇ ਜ਼ਿਲ੍ਹੇ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨਾਗਰਿਕ ਨੂੰ ਪੀਣ ਵਾਲੇ ਪਾਣੀ ਸਬੰਧੀ ਕਿਸੇ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਜਾਂ ਪੀਣ ਵਾਲਾ ਪਾਣੀ ਸਾਫ ਨਹੀਂ ਤਾਂ ਉਸ ਪਾਣੀ ਦੀ ਪੀਣ ਲਈ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਪੀਣ ਵਾਲੇ ਪਾਣੀ ਸਬੰਧੀ ਸ਼ਿਕਾਇਤ ਵਾਸਤੇ ਸ਼ਹਿਰੀ ਖੇਤਰ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੇ ਦਫ਼ਤਰ ਦੇ ਫੋਨ ਨੰਬਰ 01763-232216 ਅਤੇ ਦਿਹਾਤੀ ਖੇਤਰ ਦੇ ਨਾਗਰਿਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਦੇ ਫੋਨ ਨੰਬਰ 01763-232186 ਤੇ ਸੰਪਰਕ ਕਰਨ ਤਾਂ ਜੋ ਸਾਫ ਸੁਥਰੇ ਪੀਣ ਵਾਲੇ ਪਾਣੀ ਮੁਹੱਈਆ ਕਰਵਾਉਣ ਸਬੰਧੀ ਤੁਰੰਤ ਅਗਲੇਰੀ ਕਾਰਵਾਈ ਕਰਕੇ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਸਕੇ।

          ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਗੰਦੇ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਵਾਸਤੇ ਸਬੰਧਤ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਬਰਸਾਤੀ ਸੀਜ਼ਨ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ