Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Sports

ਪਟਿਆਲਾ : ਪੋਲੋ ਗਰਾਊਂਡ ਵਿੱਚ ਸਾਈਕਲਿੰਗ ਲਈ ਟਰਾਇਲ 4 ਅਗੱਸਤ ਨੂੰ

July 17, 2024 08:18 PM
SehajTimes

ਪਟਿਆਲਾ : ਸਾਈਕਲਿੰਗ ਫ਼ੈਡਰੇਸ਼ਨ ਆਫ਼ ਇੰਡੀਆ ਵੱਲੋਂ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ’ਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੰਟ ਆਈਡੈਂਟੀਫ਼ਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿੱਚ 4 ਅਗੱਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਏ ਜਾਣਗੇ। ਪਟਿਆਲਾ ਜ਼ਿਲ੍ਹੇ ਦੇ ਨਾਲ ਲਗਦੇ ਜ਼ਿਲ੍ਹੇ ਸੰਗਰੂਰ, ਮੋਹਾਲੀ, ਮਾਲੇਰਕੋਟਲਾ, ਫ਼ਤਿਹਗੜ੍ਹ ਸਾਹਿਬ ਦੇ ਲੜਕੇ ਅਤੇ ਲੜਕੀਆਂ ਜਿਨ੍ਹਾਂ ਦੀ ਉਮਰ 12 ਤੋਂ 14 ਸਾਲ ਤੱਕ ਹੈ, ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦਸਿਆ ਕਿ ਪੂਰੇ ਪੰਜਾਬ ਵਿੱਚ ਟੈਲੰਟ ਆਈਡੈਂਟੀਫ਼ਿਕੇਸ਼ਨ ਪ੍ਰੋਗਰਾਮ ਕਰਵਾ ਰਹੇ ਹਨ ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ ’ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫ਼ੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖਿਡਾਰੀਆਂ ਦੀ ਚੋਣ ਕਰ ਕੇ ਉਨ੍ਹਾਂ ਨੂੰ ਸਾਈਕਲਿੰਗ ਫ਼ੈਡਰੇਸ਼ਨ ਆਫ਼ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ।

Have something to say? Post your comment

More in Sports

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ