Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Education

ਅਪੋਲੋ ਸਟੱਡੀ ਸੈਂਟਰ ਤੇ ਕੀਤੀ ਨਵੇਂ ਕੋਰਸਾਂ ਦੀ ਸ਼ੁਰੂਆਤ 

July 18, 2024 05:10 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਇਲਾਕੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਆਪਣਾ ਨਾਮ ਸਥਾਪਤ ਕਰ ਚੁੱਕੇ ਅਪੋਲੋ  ਸੱਟਡੀ ਸੈਂਟਰ ਵਿੱਚ ਹੁਣ ਨਵੇਂ ਕੋਰਸਾਂ ਦੀ ਕੋਚਿੰਗ ਦਾ ਵਿਸਥਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਂਟਰ ਦੇ  ਐਮ. ਡੀ ਆਸ਼ੂ ਜੈਨ ਅਤੇ ਪ੍ਰਿੰਸੀਪਲ ਮੈਡਮ ਸ਼ਿਖਾ ਜੈਨ ਨੇ ਦੱਸਿਆ ਕਿ 1 ਜੁਲਾਈ 2024 ਤੋਂ ਨਵੇਂ ਕੋਚਿੰਗ ਕੋਰਸਾਂ ਵਿੱਚ ਸਰਕਾਰੀ ਨੌਕਰੀਆਂ ਲਈ ਪੇਪਰ ਦੇਣ ਦੀ ਤਿਆਰੀ ਕਰਵਾਉਣ ਵਿੱਚ ਜਿਵੇਂ ਪੰਜਾਬ ਪੁਲਿਸ, ਸਟਾਫ਼ ਸਿਲੈਕਸਨ ਕਮਿਸ਼ਨ, ਪੀ.ਟੀ.ਈ.ਟੀ, ਸੀ.ਟੀ.ਈ.ਟੀ.(ਪੀ ਟੈਟ,ਸੀ ਟੈਟ),ਮਾਸਟਰ ਕੇਡਰ, ਰੇਲਵੇ, ਬੈਂਕ ਅਫਸਰ ਅਤੇ ਕਲਰਕਾਂ ਦੀਆਂ ਵੱਖ ਵੱਖ ਅਸਾਮੀਆਂ ਜਿਨਾਂ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੇ ਟੈਸਟ ਸ਼ਾਮਿਲ ਹਨ ਦੀ ਵਧੀਆ ਕੋਚਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਇਨਾ ਸਾਰੇ ਟੈਸਟਾਂ ਦੀ ਤਿਆਰੀ ਅਤਿ ਆਧੁਨਿਕ ਢੰਗ ਨਾਲ ਘੱਟੋ ਘੱਟ ਖਰਚੇ ਤੇ ਕਰਵਾਈ ਜਾਵੇਗੀ। ਉਨਾਂ ਨੇ ਦੱਸਿਆ ਕਿ ਸੈਂਟਰ ਦਾ ਮੁੱਖ ਮਹੱਤਵ ਬੱਚਿਆਂ ਦਾ ਵਧੀਆ ਭਵਿੱਖ ਦੇ ਨਿਰਮਾਣ ਦਾ ਹੈ ਜਿਸ ਤਰ੍ਹਾਂ ਅਪੋਲੋ ਸਟੱਡੀ ਸੈਂਟਰ ਪਹਿਲਾਂ ਆਈਲੈਟਸ, ਪੀ ਪੀ ਈ ਅਤੇ ਸਪੋਕਨ ਇੰਗਲਿਸ਼ ਵਿੱਚ ਬਿਹਤਰੀਨ ਸੇਵਾਵਾਂ ਰਾਹੀ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਆਪਣੇ ਪੈਰਾਂ ਤੇ ਖੜਾ ਕਰ ਚੁੱਕਿਆ ਹੈ ਇਸ ਤਰਾਂ ਹੁਣ ਨਵੇਂ ਕੋਰਸਾਂ ਰਾਹੀਂ ਸੈਂਟਰ ਵਿੱਚ ਵਧੀਆ ਆਧੁਨਿਕ ਸਹੂਲਤਾਂ ਦੇਕੇ ਬੱਚਿਆਂ ਦਾ ਭਵਿੱਖ ਸਵਾਰਨ ਲਈ ਵਚਨਬੱਧ ਹੈ।

Have something to say? Post your comment

 

More in Education

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ