Monday, June 16, 2025

Education

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਮੋਨਿਕਾ ਚਾਵਲਾ ਨੇ ਡੀਨ, ਵਿਦਿਆਰਥੀ ਭਲਾਈ ਦਾ ਅਹੁਦਾ ਸੰਭਾਲਿਆ

July 19, 2024 04:38 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡਾ. ਮੋਨਿਕਾ ਚਾਵਲਾ ਨੂੰ ਡੀਨ, ਵਿਦਿਆਰਥੀ ਭਲਾਈ ਵਜੋਂ ਤਾਇਨਾਤ ਕੀਤਾ ਗਿਆ ਹੈ। ਡਾ. ਮੋਨਿਕਾ ਚਾਵਲਾ ਨੇ ਕਾਰਜਕਾਰੀ ਰਜਿਸਟਰਾਰ ਪ੍ਰੋ. ਅਸ਼ੋਕ ਤਿਵਾੜੀ ਅਤੇ ਹੋਰ ਯੂਨੀਵਰਸਿਟੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਡਾ. ਮੋਨਿਕਾ ਚਾਵਲਾ ਪੰਜਾਬੀ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿਖੇ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਹਨ।
ਪ੍ਰੋ. ਅਸ਼ੋਕ ਤਿਵਾੜੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਡੀਨ ਵਿਦਿਆਰਥੀ ਭਲਾਈ ਵਜੋਂ ਵਿਚਰਦਿਆਂ ਅਦਾਰੇ ਅਤੇ ਵਿਦਿਆਰਥੀਆਂ ਦਰਮਿਆਨ ਚੰਗੇ ਸੰਵਾਦ ਦਾ ਰਿਸ਼ਤਾ ਕਾਇਮ ਕਰਨਗੇ। ਇਸ ਮੌਕੇ ਹਾਜ਼ਰ ਪਰੋਵੋਸਟ ਡਾ. ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਵੀ ਡਾ. ਮੋਨਿਕਾ ਨੂੰ ਵਧਾਈ ਦਿੰਦਿਆਂ ਯੋਗ ਅਗਵਾਈ ਦੀ ਉਮੀਦ ਪ੍ਰਗਟਾਈ ਗਈ।

Have something to say? Post your comment

 

More in Education

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਵਿਧਾਇਕ ਗੁਰਲਾਲ ਘਨੌਰ ਨੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਦੇ ਪ੍ਰਾਇਮਰੀ ਸਕੂਲਾਂ ਵਿਖੇ 25 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਉਦਘਾਟਨ ਸਮਾਗਮ 

ਸਿੱਖਿਆ ਮਾਡਲ ਦੀ ਮਿਸਾਲ ਦੇਣ ਵਾਲੀ ਆਪ ਸਰਕਾਰ ਨੇ ਪੰਜਾਬ ਦਾ ਸਿੱਖਿਆ ਢਾਂਚਾ ਕੀਤਾ ਢਹਿ ਢੇਰੀ: ਬਲਬੀਰ ਸਿੰਘ ਸਿੱਧੂ

ਐਨਡੀਏ 'ਚ ਚੁਣਿਆ ਬਾਬਾ ਦੀਪ ਸਿੰਘ ਸਕੂਲ ਦਾ ਵਿਦਿਆਰਥੀ 

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਲਈ 14.7 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ