Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਸ.ਆਈ.ਟੀ. ਵੱਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿੱਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ

May 10, 2021 06:06 PM
SehajTimes
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ`ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਵਿਜੀਲੈਂਸ ਭਵਨ, ਐਸ.ਏ.ਐਸ.ਨਗਰ ਵਿਖੇ ਪਲੇਠੀ ਮੀਟਿੰਗ ਕੀਤੀ ਜਿਸ ਵਿਚ ਕੋਟਕਪੂਰਾ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਪੜਤਾਲ ਕਰਨ ਦੇ ਢੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਪਹਿਲਾਂ ਐਸ.ਆਈ.ਟੀ. ਇਸ ਸਬੰਧੀ ਪੁਲਿਸ ਅਤੇ ਕਾਨੂੰਨੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵੱਖ ਵੱਖ ਮੀਟਿੰਗਾਂ ਵੀ ਕਰ ਚੁੱਕੀ ਹੈ।
ਇਸ ਮਾਮਲੇ ਸਬੰਧੀ ਢੁਕਵੇਂ ਸਬੂਤ ਅਤੇ ਜਾਣਕਾਰੀ, ਜੋ ਪਹਿਲਾਂ ਪੇਸ਼ ਨਾ ਕੀਤੇ ਜਾ ਸਕੇ ਹੋਣ, ਇਕੱਤਰ ਕਰਨ ਅਤੇ ਹੋਰ ਕੋਈ ਵੀ ਸੁਝਾਅ ਪ੍ਰਾਪਤ ਕਰਨ ਦੇ ਉਦੇਸ਼ ਨਾਲ ਐਸ.ਆਈ.ਟੀ. ਨੇ ਇੱਕ ਈਮੇਲ  newsit2021kotkapuracase@gmail.com  ਅਤੇ ਇੱਕ ਵਟਸਐਪ ਨੰਬਰ 98759-83237 (ਬਿਨਾਂ ਕਾਲਿੰਗ ਸਹੂਲਤ) ਜਾਰੀ ਕੀਤਾ ਹੈ ਤਾਂ ਜੋ ਇਸ ਸਬੰਧੀ ਜਾਣਕਾਰੀ ਦੇਣ ਦਾ ਕੋਈ ਵੀ ਇਛੁੱਕ ਵਿਅਕਤੀ ਸਿੱਟ ਨੂੰ ਕੋਈ ਵਿਸ਼ੇਸ਼ ਵੇਰਵੇ ਜਾਂ ਦਸਤਾਵੇਜ਼ ਪੇਸ਼ ਕਰ ਸਕੇ ਅਤੇ ਮਾਮਲੇ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਰਪੱਖ ਜਾਂਚ ਕੀਤੀ ਜਾ ਸਕੇ।
ਐਸ.ਆਈ.ਟੀ. ਨੇ ਭਰੋਸਾ ਦਿੱਤਾ ਹੈ ਕਿ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਥਾਣਾ ਕੋਟਕਪੂਰਾ ਵਿਖੇ ਦਰਜ ਐਫ.ਆਈ.ਆਰ. (ਨੰ. 192 ਮਿਤੀ 14-10-2015 ਅਤੇ ਨੰ. 129 ਮਿਤੀ 07-08-2018) ਸਬੰਧੀ ਜਾਂਚ ਜਿੰਨੀ ਛੇਤੀ ਸੰਭਵ ਹੋ ਸਕੇ, ਕੀਤੀ ਜਾਵੇਗੀ ਤਾਂ ਜੋ ਇਸਨੂੰ ਢੁੱਕਵੇਂ ਸਮੇਂ ਅੰਦਰ ਤਰਕਪੂਰਨ ਸਿੱਟੇ`ਤੇ ਲਿਜਾਇਆ ਜਾ ਸਕੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ