Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਮਨੁੱਖੀ ਜ਼ਿੰਦਗੀ ਲਈ ਰੁੱਖਾਂ ਦੀ ਬਹੁਤਾਤ ਜ਼ਰੂਰੀ : ਮੜਕਨ 

July 22, 2024 05:01 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਪ੍ਰਿੰਸੀਪਲ ਮੀਨਾਕਸ਼ੀ ਮੜਕਨ ਦੀ ਅਗਵਾਈ ਹੇਠ ਹਾਇਰ ਐਜੂਕੇਸ਼ਨ ਇੰਸਟੀਚਿਊਟ ਸੁਸਾਇਟੀ ਅਤੇ ਰੈਡ ਕਰਾਸ ਵਿਭਾਗ ਵੱਲੋਂ ਕੈਂਪਸ ਨੂੰ ਹਰਾ-ਭਰਾ ਬਣਾਉਣ ਲਈ ਬੂਟੇ ਲਾਏ ਗਏ। ਇਸ ਮੌਕੇ ਕਾਲਜ਼ ਪ੍ਰਿੰਸੀਪਲ ਮੀਨਾਕਸ਼ੀ ਮੜਕਨ ਨੇ ਕਿਹਾ ਕਿ ਮਨੁੱਖੀ ਜ਼ਿੰਦਗੀ ਲਈ ਰੁੱਖਾਂ ਦੀ ਬਹੁਤਾਤ ਜ਼ਰੂਰੀ ਹੈ। ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਹਰ ਇੱਕ ਇਨਸਾਨ ਨੂੰ ਫਜ਼ੂਲ ਖਰਚੀ ਅਤੇ ਦਿਖਾਵਾ ਬੰਦ ਕਰਕੇ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਰੁੱਖ ਅਤੇ ਮਨੁੱਖ ਦੀ ਸਦੀਆਂ ਪੁਰਾਣੀ ਸਾਂਝ ਨੂੰ ਬਰਕਰਾਰ ਰੱਖਿਆ ਜਾ ਸਕੇ। ਐਸ ਈ ਆਈ ਐਸ ਅਤੇ ਰੈਡ ਕਰਾਸ ਵਿਭਾਗ ਦੇ ਇੰਚਾਰਜ਼ ਪ੍ਰੋਫੈਸਰ ਮੁਖਤਿਆਰ ਸਿੰਘ ਨੇ ਕਾਲਜ਼ ਕੈਂਪਸ ਵਿੱਚ ਲਾਏ ਬੂਟਿਆਂ ਦੀ ਸੰਭਾਲ ਦਾ ਜ਼ਿੰਮਾ ਲੈਂਦਿਆਂ ਕਿਹਾ ਕਿ ਸਟਾਫ਼ ਮੈਂਬਰ ਅਤੇ ਵਿਦਿਆਰਥੀ ਬੂਟਿਆਂ ਦੀ ਸੰਭਾਲ ਕਰਨਗੇ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾਕਟਰ ਅਚਲਾ ਸਿੰਗਲਾ, ਹਾਇਰ ਐਜੂਕੇਸ਼ਨ ਇੰਸਟੀਚਿਊਟ ਸੁਸਾਇਟੀ ਦੇ ਮੈਂਬਰ ਪ੍ਰਿਤਪਾਲ ਸਿੰਘ ਸਿੰਘ ਹਾਂਡਾ, ਪ੍ਰੋਫੈਸਰ ਗਗਨਦੀਪ ਸਿੰਘ , ਪ੍ਰੋਫੈਸਰ ਮਨਪ੍ਰੀਤ ਸਿੰਘ ਗਿੱਲ, ਸੁਰਿੰਦਰ ਸਿੰਘ ਭਰੂਰ, ਪ੍ਰੋਫੈਸਰ ਗਗਨਦੀਪ ਸਿੰਘ ਹਾਂਡਾ, ਡਾਕਟਰ ਮਨਪ੍ਰੀਤ ਕੌਰ ਹਾਂਡਾ, ਪ੍ਰੋਫੈਸਰ ਚੀਮਾਂ, ਪ੍ਰੋ.ਜਸਪਾਲ ਸਿੰਘ, ਪ੍ਰੋ.ਸ਼ਿਵਾਨੀ, ਪ੍ਰੋ ਅਸ਼ਵਨੀ ਗੋਇਲ ਅਤੇ ਸਟਾਫ ਮੈਂਬਰ ਹਾਜ਼ਰ ਸਨ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ