Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Sports

ਜੋਨ ਜੋਗਾ ਦੀਆਂ ਗਰਮ ਰੁੱਤ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

July 22, 2024 06:30 PM
SehajTimes

ਜੋਗਾ : ਗਰਮ ਰੁੱਤ ਜੋਨਲ ਸਕੂਲ ਖੇਡਾਂ ਅੱਜ ਇੱਥੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਸ਼ੁਰੂ ਹੋ ਗਈਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਜੋਨ ਜੋਗਾ ਦੇ ਪ੍ਰਧਾਨ ਪ੍ਰਿੰਸੀਪਲ ਅਵਤਾਰ ਸਿੰਘ ਅਤੇ ਪ੍ਰਿੰਸੀਪਲ ਬਿਰਜ ਲਾਲ ਉੱਭਾ ਨੇ ਸਾਂਝੇ ਰੂਪ ਵਿੱਚ ਕੀਤਾ। ਜੋਨਲ ਸਕੱਤਰ ਵਿਨੋਦ ਕੁਮਾਰ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਇਲ ਅੰਡਰ 14 (ਲੜਕੇ) ਵਿੱਚ ਸਸਸ ਅਕਲੀਆ ਨੇ ਸਨਾਵਰ ਸਮਾਰਟ ਭੁਪਾਲ, ਆਦਰਸ਼ ਸਕੂਲ ਭੁਪਾਲ ਨੇ ਗਲੋਬਲ ਅਕੈਡਮੀ ਅਕਲੀਆ, ਸਸਸ ਅਕਲੀਆ ਨੇ ਸਸਸ ਅਤਲਾ ਕਲਾਂ, ਸਹਸ ਰੱਲਾ (ਮੁੰਡੇ) ਨੇ ਗੁਰੂਕੁਲ ਅਕੈਡਮੀ ਉੱਭਾ, ਸਸਸ ਬੁਰਜ ਹਰੀ ਨੇ ਸਨਾਵਰ ਸਮਾਰਟ ਸਕੂਲ ਭੁਪਾਲ ਨੂੰ ਹਰਾ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਬਾਬਾ ਫਰੀਦ ਅਕੈਡਮੀ ਉੱਭਾ ਵਿਖੇ ਕਰਵਾਏ ਗਏ ਫੈਂਸਿੰਗ ਮੁਕਾਬਲਿਆਂ ਦੇ ਅੰਡਰ 14  ਸਾਲ (ਲੜਕੀਆਂ) ਦੇ ਇੱਪੀ ਈਵੈਂਟ ਵਿੱਚੋਂ ਸਨਾਵਰ ਸਮਾਰਟ ਸਕੂਲ ਭੁਪਾਲ ਨੇ ਪਹਿਲਾ ਤੇ ਦੂਜਾ ਅਤੇ ਬਾਬਾ ਫਰੀਦ ਅਕੈਡਮੀ ਉਂਭਾ ਨੇ ਤੀਜਾ, ਫੋਇਲ ਈਵੈਂਟ ਵਿੱਚ ਮਾਈ ਭਾਗੋ ਸਕੂਲ ਰੱਲਾ ਨੇ ਪਹਿਲਾ, ਸਨਾਵਰ ਸਮਾਰਟ ਸਕੂਲ ਭੁਪਾਲ ਨੇ ਦੂਜਾ ਅਤੇ ਮਾਈ ਭਾਗੋ ਸਕੂਲ ਰੱਲਾ ਨੇ ਤੀਜਾ, ਸੈਬਰ ਵਿੱਚ ਸਨਾਵਰ ਸਮਰਾਟ ਸਕੂਲ ਭੁਪਾਲ ਨੇ ਪਹਿਲਾ, ਮਾਈ ਭਾਗੋ ਸਕੂਲ ਰੱਲਾ ਨੇ ਦੂਜਾ ਅਤੇ ਮਾਈ ਭਾਗੋ ਸਕੂਲ ਰੱਲਾ ਨੇ ਤੀਜਾ, ਅੰਡਰ 17 ਸਾਲ (ਲੜਕੇ) ਦੇ ਫੋਇਲ ਵਿੱਚ ਬਾਬਾ ਫਰੀਦ ਅਕੈਡਮੀ ਉੱਭਾ ਨੇ ਪਹਿਲਾ, ਸਨਾਵਰ ਸਮਾਰਟ ਸਕੂਲ ਭੁਪਾਲ ਦੂਜਾ ਅਤੇ ਤੀਜਾ, ਸੈਬਰ ਵਿੱਚ ਬਾਬਾ ਫਰੀਦ ਅਕੈਡਮੀ ਉੱਭਾ ਨੇ ਪਹਿਲਾ, ਪੁਲਿਸ ਪਬਲਿਕ ਸਕੂਲ ਤਾਮਕੋਟ  ਨੇ ਦੂਜਾ ਅਤੇ  ਸਨਾਵਰ ਸਮਾਰਟ ਸਕੂਲ ਭੁਪਾਲ ਨੇ ਤੀਜਾ, ਇੱਪੀ ਵਿੱਚ ਸਨਾਵਰ ਸਮਾਰਟ ਸਕੂਲ ਭੁਪਾਲ ਨੇ ਪਹਿਲਾ, ਬਾਬਾ ਫਰੀਦ ਅਕੈਡਮੀ ਉੱਭਾ ਨੇ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਰਬਜੀਤ ਕੌਰ ਲੈਕਚਰਾਰ, ਜਸਵਿੰਦਰ ਕੌਰ ਲੈਕਚਰਾਰ, ਵੀਰਪਾਲ ਕੌਰ, ਪਾਲਾ ਸਿੰਘ ਭੀਖੀ, ਸਮਰਜੀਤ ਸਿੰਘ ਬੱਬੀ, ਅਵਤਾਰ ਸਿੰਘ, ਦਰਸ਼ਨ ਸਿੰਘ, ਜਗਸੀਰ ਸਿੰਘ ਝੱਬਰ, ਮਨਜੀਤ ਸਿੰਘ ਜਟਾਣਾ, ਗੁਰਜੀਤ ਸਿੰਘ, ਗੁਰਲਾਭ ਸਿੰਘ, ਰਵੀ ਸਿੰਘ, ਰਾਜਨਦੀਪ ਸਿੰਘ, ਮਨਪ੍ਰੀਤ ਸਿੰਘ, ਕਮਲਦੀਪ ਸਿੰਘ, ਗੁਰਜਿੰਦਰ ਸਿੰਘ, ਗੁਰਜੰਟ ਸਿੰਘ, ਦਲਵੀਰ ਸਿੰਘ, ਰਾਜਦੀਪ ਸਿੰਘ, ਬਲਦੇਵ ਸਿੰਘ, ਮਨਦੀਪ ਸਿੰਘ, ਗਗਨਦੀਪ ਕੌਰ, ਅਮਨਦੀਪ ਕੌਰ, ਕਰਮਜੀਤ ਕੌਰ, ਰਮਨਦੀਪ ਕੌਰ  ਆਦਿ ਹਾਜਰ ਸਨ।

 

 

 

 

Have something to say? Post your comment

 

More in Sports

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"

ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਸ਼ੇਰ-ਏ-ਪੰਜਾਬ ਟੀ-20 ਲੀਗ 2026 : ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ’ਚ ਸ਼ਾਮਲ

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ

ਐਸ.ਟੀ.ਸੀ. ਮਸਤੂਆਣਾ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ