Sunday, July 06, 2025

Education

ਬੀ.ਡੀ.ਪੀ.ੳ ਦਫ਼ਤਰ ਪਟਿਆਲਾ ਵਿਖੇ ਪਲੇਸਮੈਂਟ ਕੈਂਪ 24 ਜੁਲਾਈ ਨੂੰ

July 22, 2024 07:21 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਬੀ.ਡੀ.ਪੀ.ੳ ਦਫ਼ਤਰ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 24-7-2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੱਖ ਵੱਖ ਕੰਪਨੀਆਂ ਵਿੱਚ ਵੈਲਨੇੱਸ ਐਡਵਾਈਜ਼ਰ, ਟਰੇਨਰ, ਟੀਮ ਲੀਡਰ, ਵੇਅਰ ਹਾਊਸ ਜਾਬ, ਪੈਕਰ, ਲੋਨ ਅਫ਼ਸਰ, ਯੂਨਿਟ ਮੈਨੇਜਰ ਅਤੇ ਡਿਲਿਵਰੀ ਬੁਆਏ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
 
 ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-30 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ।
  ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਬੀ.ਡੀ.ਪੀ.ੳ ਦਫ਼ਤਰ ਘਨੌਰ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ।
           ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Education

ਨੀਟ 2025 ‘ਚ ਕਾਮਯਾਬ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਨਮਾਨ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਮੈਸਟਰ) ਦਾ ਸ਼ਾਨਦਾਰ 100 ਫੀਸਦੀ ਨਤੀਜਾ

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਬੱਸਾਂ ਦੀ ਕੀਤੀ ਜਾਵੇਗੀ ਚੈਕਿੰਗ : ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਕੇਂਦਰ ਨੇ ਕੋਚਿੰਗ ਕਲਾਸਾਂ ਲਈ ਅਰਜ਼ੀਆਂ ਮੰਗੀਆਂ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ