Saturday, December 13, 2025

Chandigarh

ਅੱਜ 303 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1382 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

May 10, 2021 06:53 PM
SehajTimes
ਐਸ.ਏ.ਐਸ ਨਗਰ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 56140 ਮਿਲੇ ਹਨ ਜਿਨ੍ਹਾਂ ਵਿੱਚੋਂ 43676 ਮਰੀਜ਼ ਠੀਕ ਹੋ ਗਏ ਅਤੇ 11758 ਕੇਸ ਐਕਟੀਵ ਹਨ । ਜਦਕਿ 706 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 303 ਮਰੀਜ਼ ਠੀਕ ਹੋਏ ਹਨ ਅਤੇ 1382 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 14 ਮਰੀਜਾਂ ਦੀ ਮੌਤ ਹੋਈ । 
                      ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 167 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 328 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 72, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 31 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 91 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 256 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 12  ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 411 ਕੇਸ ਸ਼ਾਮਲ ਹਨ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ