Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਦੇ ਮੁੱਖ ਸਕੱਤਰ ਨੇ ਕੀਤੀ HKRNL ਬੋਰਡ ਮੀਟਿੰਗ ਦੀ ਅਗਵਾਈ

July 23, 2024 01:28 PM
SehajTimes

ਐਚਕੇਆਰਐਨ ਵੱਖ-ਵੱਖ ਵਿਭਾਗਾਂ ਲਈ ਜਲਦੀ ਕਰੇਗੀ 13,500 ਕਾਮਿਆਂ ਦੀ ਨਿਯੁਕਤੀ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਹਰਿਆਣਾ ਕੌਸ਼ਲ ਰੁਜਗਾਰ ਨਿਗਮ (ਐਚਕੇਆਰਐਨ) ਦੇ ਵੱਖ-ਵੱਖ ਵਿਭਾਗਾਂ ਦੀ ਕੌਸ਼ਲ ਜਰੂਰਤਾਂ ਨੂੰ ਪੂਰਾ ਕਰਨ ਲਈ ਨੌਕਰੀਆਂ ਦੀ ਇਕ ਵਿਆਪਕ ਸੂਚੀ ਤਿਆਰ ਕਰਨ ਲਈ ਪ੍ਰਸਾਸ਼ਨਿਕ ਸਕੱਤਰਾਂ ਦੇ ਨਾਲ ਸਰਗਰਮ ਰੂਪ ਨਾਲ ਜੁੜਨ ਦੇ ਨਿਰਦੇਸ਼ ਦਿੱਤੇ ਹਨ। ਹਰਿਆਣਾ ਕੌਸ਼ਲ ਰੁਜਗਾਰ ਨਿਗਮ ਦੀ 7ਵੀਂ ਬੋਰਡ ਮੀਟਿੰਗ ਦੀ ਅਗਵਾਈ ਰਕਦੇ ਹੋਏ ਸ੍ਰੀ ਪ੍ਰਸਾਦ ਨੇ ਸੰਗਠਨ ਨੁੰ ਹੋਰ ਵੱਧ ਪੇਸ਼ੇਵਰ ਢੰਗ ਨਾਲ ਕੰਮ ਕਰਨ ਅਤੇ ਬਿਨ੍ਹਾਂ ਦੇਰੀ ਦੇ ਮੈਨਪਾਵਰ ਦੀ ਜਰੂਰਤਾਂ ਨੂੰ ਪੂਰਾ ਕਰਨ ਦੀ ਜਰੂਰਤ 'ਤੇ ਜੋਰ ਦਿੱਤਾ। ਨਿਗਮ ਵਿਦੇਸ਼ ਮੰਤਰਾਲੇ ਦੇ ਅਧੀਨ ਪ੍ਰਵਾਸੀ ਪ੍ਰੋਮੋਟਰ ਤੋਂ ਭਰਤੀ ਏਜੰਟ ਲਾਇਸੈਂਸ ਪ੍ਰਾਪਤ ਕਰਨ ਦੀ ਪ੍ਰਕ੍ਰਿਆ ਵਿਚ ਹੈ, ਜ ਉਸ ਨੁੰ ਆਪਣੇ ਪੱਧਰ 'ਤੇ ਵਿਦੇਸ਼ ਵਿਚ ਨੋਕਰੀ ਦੇ ਇਛੁੱਕ ਨੌਜੁਆਨਾ ਨੂੰ ਨਿਯੁਕਤ ਕਰਨ ਵਿਚ ਸਮਰੱਥ ਬਣਾਏਗਾ। ਨਿਗਮ ਵਿਚ ਐਨਐਸਡੀਸੀ ਰਾਹੀਂ ਸੂਬੇ ਵਿਚ ਨਿਯੁਕਤੀ ਦੇ ਲਈ 228 ਨੌਕਰੀ ਚਾਹੁੰਨ ਵਾਲਿਆਂ ਦਾ ਚੋਣ ਕੀਤਾ ਹੈ। ਭਾਵੀ ਜਰੂਰਤਾਂ ਨੂੰ ਦੇਖਦੇ ਹੋਏ, ਐਚਕੇਆਰਐਨ ਨੇ ਨਿਜੀ ਖੇਤਰ ਅਤੇ ਵਿਦੇਸ਼ੀ ਬਜਾਰਾਂ ਵਿਚ ਭਵਿੱਖ ਦੀ ਮੈਨਪਾਵਰ ਦੀ ਜਰੂਰਤਾਂ ਨੁੰ ਸਮਝਣ ਦੀ ਯੋਜਨਾ ਬਣਾਈ ਹੈ। ਉਮੀਦਵਾਰਾਂ ਨੂੰ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਅਤੇ ਸ੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਵਿਚ ਸਿਖਲਾਈ ਰਾਹੀਂ ਜਰੂਰੀ ਕੌਸ਼ਲ ਨਾਲ ਲੈਸ ਕੀਤਾ ਜਾਵੇਗਾ, ਜਿਸ ਨਾਲ ਸੂਬੇ ਦੇ ਨੌਜੁਆਨਾ ਦੀ ਰੁਜਗਾਰ ਸਮਰੱਥਾ ਵਧੇਗੀ।

ਐਚਕੇਆਰਐਨ ਦਾ ਮੁੱਖ ਉਦੇਸ਼ ਲੋਕਾਂ ਨੂੰ ਵਿਦੇਸ਼ਾਂ ਵਿਚ ਨੋਕਰੀ ਲਈ ਨਿਜੀ ਏਜੰਟਾਂ ਵੱਲੋਂ ਦਿੱਤੇ ਜਾਣ ਵਾਲੇ ਭਾਰੀ ਕਮੀਸ਼ਨ ਦੇ ਬੋਝ ਤੋਂ ਰਾਹਤ ਦਿਵਾਉਣਾ ਹੈ। ਐਚਕੇਆਰਐਨਐਲ ਪੋਰਟਲ ਦਾ ਉਦੇਸ਼ ਸਰਕਾਰੀ, ਨਿਜੀ ਅਤੇ ਓਵਰਸੀਜ ਸੈਕਟਰ ਦੇ ਨਿਯੋਕਤਾਵਾਂ ਨੂੰ ਨੌਕਰੀ ਚਾਹੁੰਨ ਵਾਲਿਆਂ ਦੇ ਨਾਲ ਇਕ ਮੰਚ 'ਤੇ ਲਿਆਉਣਾ ਅਤੇ ਸਿਰਫ ਇਕ ਕਲਿਮ ਨਾਲ ਨੌਕਰੀ ਖੋਜਣ ਦੀ ਪ੍ਰਕ੍ਰਿਆ ਨੁੰ ਸਰਲ ਬਨਾਉਣਾ ਹੈ। ਮੀਟਿਗ ਵਿਚ ਦਸਿਆ ਗਿਆ ਕਿ ਨਿਗਮ ਵੱਖ-ਵੱਖ ਵਿਭਾਗਾਂ, ਬੋਰਡਾਂ, ਨਿਗਮਾਂ, ਯੂਨੀਵਰਸਿਟੀਆਂ ਆਦਿ ਵਿਚ 1.25 ਲੱਖ ਕਾਮਿਆਂ ਨੂੰ ਤੈਨਾਤ ਕੀਤਾ ਹੈ। ਇੰਨ੍ਹਾਂ ਵਿੱਚੋਂ 36,000 ਤੋਂ ਵੱਧ ਅਨੁਸੂਚਿਤ ਜਾਤੀ ਵਰਗ ਤੋਂ ਅਤੇ 34,700 ਤੋਂ ਵੱਧ ਪਿਛੜਾ ਵਰਗ ਤੋਂ ਹਨ। ਇਸ ਤੋਂ ਇਲਾਵਾ, ਨਿਗਮ ਨੇ ਸਿਹਤ ਵਿਭਾਗ, ਖਾਨ ਅਤੇ ਭੂਵਿਗਿਆਨ ਵਿਭਾਗ, ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਅਤੇ ਹਰਿਆਣਾ ਫੋਰੇਂਸਿੰਗ ਲੈਬ ਨਾਲ ਸਬੰਧਿਤ 51 ਨਵੀਂ ਨੌਕਰੀ ਭੁਕਿਮਾਵਾਂ ਨੁੰ ਆਖੀਰੀ ਰੂਪ ਦਿੱਤਾ ਹੈ। ਇਸ ਤੋਂ ਇਲਾਵਾ, ਨਿਗਮ ਨੁੰ ਵੱਖ-ਵੱਖ ਵਿਭਾਗਾਂ ਤੋਂ ਵੱਖ-ਵੱਖ ਸ਼੍ਰੇਣੀਆਂ ਦੇ 13,500 ਤੋਂ ਵੱਧ ਮੈਨਪਾਵਰ ਲਈ ਮੰਗ ਪੱਤਰ ਪ੍ਰਾਪਤ ਹੋਏ ਹਨ। ਜਿਨ੍ਹਾਂ ਨੁੰ ਜਲਦੀ ਹੀ ਭਰਿਆ ਜਾਵੇਗਾ। ਨਿਗਮ ਵੱਲੋਂ ਜਲਦੀ ਹੀ ਸੈਕਟਰ-5 ਐਮਡੀਸੀ, ਪੰਚਕੂਲਾ ਵਿਚ ਆਪਣਾ ਦਫਤਰ ਭਵਨ ਵੀ ਬਣਾਇਆ ਜਾਵੇਗਾ। ਮੀਟਿੰਗ ਵਿਚ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਯੁਵਾ ਅਧਿਕਾਰਤਾ ਅਤੇ ਉਦਮਤਾ ਵਿਭਾਗ ਦੇ ਪ੍ਰਧਾਨ ਸਕੱਤਰ ਵਿਜੇਂਦਰ ਕੁਮਾਰ, ਮਾਨਵ ਸੰਸਾਧਨ ਵਿਭਾਗ ਦੇ ਪ੍ਰਧਾਨ ਸਕੱਤਰ ਡੀ ਸੁਰੇਸ਼, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਮਾਨਵ ਸੰਸਾਧਨ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਅਦਿਤਅ ਦਹਿਆ। ਵਿਸ਼ੇਸ਼ ਸਕੱਤਰ ਨਿਗਰਾਨੀ ਅਤੇ ਤਾਲੇਮੇਲ ਡਾ. ਪ੍ਰਿਯਕਾ ਸੋਨੀ ਸਮੇਤ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਰਹੇ।

Have something to say? Post your comment

 

More in Haryana

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ