Tuesday, September 16, 2025

Malwa

ਗੱਡੀ ਉੱਪਰ ਫਾਇਰਿੰਗ ਕਰਨ ਵਾਲਾ ਕਥਿਤ ਦੋਸ਼ੀ ਅਸਲੇ ਸਮੇਤ ਕਾਬੂ

July 23, 2024 05:48 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜਿ਼ਲ੍ਹਾ ਪੁਲਿਸ ਮੁੱਖੀ ਡਾਕਟਰ ਸਿਮਰਤ ਕੌਰ ਨੇ ਪ੍ਰੈਸ ਨੂੰ ਜਾਣਕਾਰੀ ਦਿਦਿਆ ਦਸਿਆ ਕਿ ਕਪਤਾਨ ਪੁਲਿਸ, ਇਵੈਸਟੀਗੇਸ਼ਨ ਵੈਭਵ ਸਹਿਗਲ, ਉਪ ਕਪਤਾਨ ਪੁਲਿਸ, ਇਵੈਸਟੀਗੇਸ਼ਨਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿਮ ਦੌਰਾਨ ਵਡੀ ਸਫਲਤਾ ਹਾਸਲ ਹੋਈ ਜਦੋਂ ਇਸਪੈਕਟਰ ਹਰਜਿਦਰ ਸਿੰਘ, ਇਚਾਰਜ, ਸੀ.ਆਈ.ਏ. ਸਟਾਫ, ਮਾਹੋਰਾਣਾ ਅਤੇ ਸ:ਥ ਸੁਖਚੈਨ ਸਿੰਘ ਵਲੋਂ ਕਾਰਵਾਈ ਕਰਦੇ ਹੋਏ ਸਿਕਾਇਤ ਕਰਤਾ ਕਰਮਜੀਤ ਸਿੰਘ ਉਰਫ ਕਮੀ ਪੁਤਰ ਜਗਦੀਸ ਸਿੰਘ ਵਾਸੀ ਭੈਣੀ ਕਲ਼ਾਂ ਥਾਣਾ ਅਮਰਗੜ੍ਹ ਦੀ ਗਡੀ ਪਰ ਹੋਈ ਫਾਈਰਿਗ ਦੇ ਮਾਮਲੇ ਵਿਚ ਗੈਗਸਟਰ ਬੂਟਾ ਖਾਨ ਉਰਫ ਬਗਾ ਨੂੰ ਥਾਣਾ ਅਮਰਗੜ੍ਹ ਵਿਚ ਦਰਜ ਮੁਕੱਦਮੇ ਵਿੱਚ ਪ੍ਰੋਡਕਸਨ ਵਰਟ ਪਰ ਬਠਿਡਾ ਜੇਲ ਤੋਂ ਲਿਆ ਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ, ਇਸ ਤੋਂ ਇਲਾਵਾ ਸਿਕਾਇਤ ਕਰਤਾ ਕਰਮਜੀਤ ਸਿੰਘ ਦੀ ਗਡੀ ਪਰ ਕਥਿਤ ਫਾਈਰਿਗ ਕਰਨ ਵਾਲੇ ਨਾ-ਮਲੂਮ ਵਿਅਕਤੀਆਂ ਨੂੰ ਟਰੇਸ ਕਰਦੇ ਹੋਏ ਬੂਟਾ ਖਾਨ ਉਰਫ ਬਗਾ ਖਾਨ ਉਕਤ ਦੀ ਪੁਛਗਿਛ ਪਰ ਬਸੀਰ ਖਾਨ ਵਾਸੀ ਧੌਲ ਮਾਜਰਾ ਥਾਣਾ ਮਲੌਦ ਅਤੇ ਗਗਨਦੀਪ ਸਿੰਘ ਵਾਸੀ ਪਿਡ ਹਰਚਦਪੁਰਾ ਨੂੰ ਮੁਕਦਮਾ ਹਜਾ ਵਿਚ ਨੂੰ ਨਾਮਜਦ ਕਰਕੇ ਮੁਸਤੈਦੀ ਨਾਲ ਕਾਬੂ ਕੀਤਾ ਗਿਆ, ਜਿਨਾਂ ਪਾਸੋਂ ਕਥਿਤ ਮੌਕਾ ਵਾਰਦਾਤ ਸਮੇਂ ਵਰਤੇ ਹਥਿਆਰ 38 ਬੋਰ ਪਿਸਤੌਲ, 32 ਬੋਰ ਪਿਸਤੋਲ਼, 4 ਜਿਦਾ ਰੌਂਦ ਅਤੇ ਮੋਟਰਸਾਈਕਲ ਬ੍ਰਾਮਦ ਕੀਤੇ ਗਏ। ਉਹਨਾਂ ਦੱਸਿਆ ਕਿ ਪੁਛਗਿਛ ਦੌਰਾਨ ਸਾਹਮਣੇ ਆਇਆ ਹੈ ਕਿ ਇਹਨਾਂ ਉਪਰ ਪਹਿਲਾਂ ਵੀ ਵਖ-ਵਖ ਥਾਣਿਆ ਵਿਚ ਹੀਨੀਅਸ ਕਰਾਇਮ ਦੇ ਮੁਕਦਮੇ ਦਰਜ ਹਨ, ਫਿਰ ਵੀ ਇਹਨਾਂ ਪਾਸੋਂ ਡੂਘਾਈ ਨਾਲ ਪੁਛਗਿਛ ਕੀਤੀ ਜਾ ਰਹੀ, ਜਿਨਾਂ ਦੀ ਪੁਛਗਿਛ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਸਭਾਵਨਾ ਹੈ।

 

 

 

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ