Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਰਕਾਰੀ ਦਫ਼ਤਰਾਂ 'ਚ ਸ਼ਹੀਦ ਊਧਮ ਸਿੰਘ ਦੀ ਫੋਟੋ ਲਾਉਣ ਦੀ ਕੀਤੀ ਮੰਗ 

July 23, 2024 06:36 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ (ਰਜਿ :) ਸੁਨਾਮ ਦੇ ਇੱਕ ਵਫ਼ਦ ਨੇ ਪ੍ਰਧਾਨ ਕੇਸਰ ਸਿੰਘ ਢੋਟ ਦੀ ਅਗਵਾਈ ਵਿੱਚ  ਐਸ. ਡੀ .ਐਮ. ਸੁਨਾਮ ਪ੍ਰਮੋਦ ਸਿੰਗਲਾ ਨੂੰ ਮਿਲ ਕੇ ਸ਼ਹਿਰੀਆਂ ਵੱਲੋਂ ਇੱਕ ਮੰਗ ਪੱਤਰ ਦਿੱਤਾ। ਜਿਸ ਵਿੱਚ ਮੰਗ ਕੀਤੀ ਗਈ ਕਿ ਬਾਬਾ ਸਾਹਿਬ ਡਾਕਟਰ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੇ ਨਾਲ ਨਾਲ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਊਧਮ ਸਿੰਘ ਦੀ ਫੋਟੋ ਵੀ ਲਗਾਈ ਜਾਵੇ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਦੀ ਪੰਜਾਬ ਪੱਧਰੀ ਛੁੱਟੀ ਬਹਾਲ ਕੀਤੀ ਜਾਵੇ। ਸੰਗਰੂਰ ਸੁਨਾਮ ਕੈਚੀਆਂ ਵਾਲੇ ਚੌਂਕ ਦਾ ਨਾਮ ਸ਼ਹੀਦ ਊਧਮ ਸਿੰਘ ਚੌਂਕ ਰੱਖਿਆ ਜਾਵੇ। ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਇੱਕ ਆਡੀਟੋਰੀਅਮ ਬਣਾਇਆ ਜਾਵੇ ਤਾਂ ਜੋ ਸ਼ਹੀਦ ਨਾਲ ਸੰਬੰਧਿਤ ਸਮਾਗਮ ਉੱਥੇ ਕੀਤੇ ਜਾ ਸਕਣ। ਸਮਾਰਕ ਵਿੱਚ ਆਉਣ ਵਾਲੇ ਦਰਸ਼ਕਾਂ ਦੇ ਬੈਠਣ ਲਈ ਬੈਂਚ ਰੱਖੇ ਜਾਣ। ਆਈ.ਟੀ.ਆਈ. ਨੇੜੇ ਸ਼ਹੀਦ ਊਧਮ ਸਿੰਘ ਦੇ ਬੁੱਤ ਵਾਲੇ ਚੌਂਕ ਦਾ ਅਗਰ ਸੈਨ ਚੌਂਕ ਵਾਂਗ ਸੁੰਦਰੀਕਰਨ ਕੀਤਾ ਜਾਵੇ ।ਇਸ ਦੇ ਨਾਲ ਨਾਲ ਸ਼ਹੀਦ ਊਧਮ ਸਿੰਘ ਸਮਾਰਕ ਦੇ ਗੇਟ ਕੋਲ ਇੱਕ ਕੰਟੀਨ ਬਣਾਈ ਜਾਵੇ ਤਾਂ ਕਿ ਚਾਹ ਪਾਣੀ ਪੀਣ ਦੇ ਬਹਾਨੇ ਆਉਂਦੇ ਜਾਂਦੇ ਲੋਕ ਉੱਥੇ ਰੁਕਣ ਅਤੇ ਸਮਾਰਕ ਦੇ ਦਰਸ਼ਨ ਕਰਨ। ਐਸ. ਡੀ .ਐਮ. ਸੁਨਾਮ ਨੇ ਇਹਨਾਂ ਮੰਗਾਂ ਨੂੰ ਪੂਰੀਆਂ ਕਰਨ ਅਤੇ ਕਰਵਾਉਣ ਦਾ ਪੂਰਨ ਭਰੋਸਾ ਦਿੱਤਾ। ਇਸ ਮੌਕੇ ਪ੍ਰਧਾਨ ਕੇਸਰ ਸਿੰਘ ਢੋਟ, ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ, ਸੈਕਟਰੀ ਤਰਸੇਮ ਸਿੰਘ ਮਹਿਰੋਕ, ਡਾਕਟਰ ਮਲਕੀਤ ਸਿੰਘ, ਜਸਪਾਲ ਸਿੰਘ ਕੋਚ ਅਤੇ ਬਿਕਰਮ ਸਿੰਘ ਅਬਦਾਲ ਹਾਜ਼ਰ ਸਨ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ