Monday, June 16, 2025

Chandigarh

ਮਿਸ਼ਨ ਗ੍ਰੀਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਬੂਟੇ ਲਗਾਏ ਗਏ

July 24, 2024 02:21 PM
SehajTimes

ਝੰਜੇੜੀ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕਾਲਜ ਦੇ ਵਿਦਿਆਰਥੀਆਂ, ਸਟਾਫ਼ ਅਤੇ ਫੈਕਲਟੀ ਮੈਂਬਰਾਂ ਨੂੰ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਦੇ ਮੱਦੇਨਜ਼ਰ ਵੱਡੇ ਪੱਧਰ ਤੇ ਦਰੱਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਦਰੱਖਤ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ