Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਕੇਂਦਰ ਸਰਕਾਰ ਦਾ ਬਜਟ ਕਿਸਾਨ ਮਜ਼ਦੂਰ ਵਿਰੋਧੀ : ਦੌਲਤਪੁਰਾ

July 24, 2024 03:46 PM
SehajTimes
ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਦਫਤਰ ਵਿੱਖੇ ਕਿਸਾਨਾਂ ਦੀਆਂ ਇਕੱਤਰਤਾ ਹੋਈ ਜਿਸ ਦੌਰਾਨ ਕੱਲ ਕੇਂਦਰ ਸਰਕਾਰ ਵੱਲੋਂ ਜੋ ਬਜਟ ਪੇਸ਼ ਕੀਤਾ ਗਿਆ ਉਸ ਉਪਰ ਵਿਚਾਰ ਚਰਚਾ ਕੀਤੀ ਇਸ ਸਮੇਂ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਸਮੂਹ ਕਿਸਾਨ ਆਗੂਆਂ ਨੇ ਇੱਕ ਜੁੱਟ ਆਵਾਜ਼ ਵਿੱਚ ਆਖਿਆ ਹੈ ਕਿ ਜੋ ਕੇਂਦਰ ਦੀ ਮੋਦੀ ਸਰਕਾਰ ਨੇ ਬਜਟ ਪੇਸ਼ ਕੀਤਾ ਹੈ ਉਸ ਵਿੱਚ ਕਿਸਾਨ ਮਜ਼ਦੂਰ ਨੂੰ ਬਿਲਕੁਲ ਹੀ ਅੱਖੋਂ ਪਰੌਲੇ ਕੀਤਾ ਗਿਆ ਹੈ ਅਸੀਂ ਕਿਸਾਨ ਤਾਂ ਐਮ ਐਸ ਪੀ ਦੀ ਮੰਗ ਨੂੰ ਲੈ ਕੇ ਸ਼ੰਘਰਸ਼ ਕਰ ਰਹੇ ਹਾਂ ਪਰ ਕੇਦਰ ਦੀ ਮੋਦੀ ਸਰਕਾਰ ਨੇ ਕਿਸਾਨ ਦੀ ਪਹਿਲਾਂ ਵਾਲੀ ਆਮਦਨ ਉੱਪਰ ਵੀ ਡਾਕਾ ਮਾਰ ਦਿੱਤਾ ਹੈ ਇਹ ਬਜਟ ਸਰਕਾਰ ਨੇ  ਆਪਣੇ ਚਹੇਤਿਆਂ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਪੇਸ਼ ਕੀਤਾ ਅਸੀਂ ਸਮੂਹ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਸ ਪੂੰਜੀਪਤੀ ਲੋਕਾਂ ਦੇ ਹੱਕ ਵਾਲੇ ਬਜਟ ਨੂੰ ਮੁੱਢ ਤੋਂ ਰੱਦ ਕਰਦੇ ਹਾਂ ਕਿਉਂਕਿ ਇਸ ਬਜਟ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਸੂਬੇ ਦਾ ਨਾਮ ਲੈਣਾ ਵੀ ਮੁਨਾਸਵ ਨਹੀਂ ਸਮਝਿਆ ਗਿਆ ਇਸ ਤੋਂ ਪਤਾ ਲੱਗਦਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਅਤੇ ਕਿਸਾਨੀ ਨੂੰ ਬਿਲਕੁਲ ਹੀ ਖਤਮ ਕਰਨ ਤੇ ਤੁਲੀ ਹੋਈ ਇਸ ਸਮੇਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਗੁਲਜਾਰ ਸਿੰਘ ਘੱਲ ਕਲਾਂ, ਮੰਦਰਜੀਤ ਮਨਾਵਾਂ ਐਗਜੈਕਟਿਵ ਮੈਂਬਰ ਪੰਜਾਬ, ਜਗਤਾਰ ਸਿੰਘ ਚੋਟੀਆਂ, ਹਰਨੇਕ ਸਿੰਘ ਫਤਿਹਗੜ੍ਹ ਕੋਰੋਟਾਣਾ, ਜਗਸੀਰ ਸਿੰਘ ਜੱਗੀ, ਰਵਿੰਦਰ ਸਿੰਘ ਭੋਲਾ, ਪਾਲ ਸਿੰਘ ਘਲ ਕਲਾਂ, ਹਰਜੀਵਨ ਸਿੰਘ, ਚਿੰਟੂ, ਰਸ਼ਪਾਲ ਸਿੰਘ ਪਟਵਾਰੀ, ਆਦਿ ਹਾਜ਼ਰ ਸਨ
 
 
 

Have something to say? Post your comment

 

More in Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ