Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਮੁੱਖ ਮੰਤਰੀ ਨੇ ਰੋਹਤਕ ਵਿਚ ਹਾਈ ਸਿਕਓਰਿਟੀ ਜੇਲ ਦੇ ਲਈ 34.74 ਕਰੋੜ ਰੁਪਏ ਦੀ ਲਾਗਤ ਨਾਲ ਏਡਵਾਂਸ ਸਿਕਓਰਿਟੀ ਸਾਲੀਯੂਸ਼ਨ ਨੂੰ ਮੰਜੂਰੀ ਦਿੱਤੀ

July 24, 2024 05:23 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਰੋਹਤਕ ਵਿਚ 34.74 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣਧੀਨ ਆਈ ਸਿਕਓਰਿਟੀ ਜੇਲ ਵਿਚ ਏਡਵਾਂਸਡ ਫਿਜੀਕਲ ਸਿਕਓਰਿਟੀ ਸਾਲੀਯੂਸ਼ਨ ਸਥਾਪਿਤ ਕਰਨ ਲਈ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਹੈ। ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦੇ ਹੋਏ ਇਕ ਬੁਲਾਰੇ ਨੇ ਦਸਿਆ ਕਿ ਪ੍ਰਸਤਾਵਿਤ ਸੁਰੱਖਿਆ ਉਪਾਆਂ ਵਿਚ ਅੱਤਆਧੁਨਿਕ ਘੇਰਾ ਸੁਰੱਖਿਆ, ਪ੍ਰਣਾਲੀਆਂ, ਉਨੱਤ ਪ੍ਰਵੇਸ਼ ਕੰਟਰੋਲ ਸਿਸਟਮ, ਵਿਆਪਕ ਨਿਗਰਾਨੀ ਪ੍ਰਣਾਲੀਆਂ ਅਤੇ ਕਮਾਂਡ ਅਤੇ ਕੰਟਰੋਲ ਕੇਂਦਰ ਵਿਚ ਏਕੀਕ੍ਰਿਤ ਹੋਰ ਉਨੱਤ ਆਈਟੀ ਤਕਨਾਲੋ੧ੀਆਂ ਸ਼ਾਮਿਲ ਹਨ। ਇੰਨ੍ਹਾਂ ਵਾਧਿਆਂ ਦਾ ਉਦੇਸ਼ ਰੋਹਤਕ ਉੱਚ ਸੁਰੱਖਿਆ ਜੇਲ ਵਿਚ ਮਜਬੂਤ ਅਤੇ ਅਭੇਦ ਸੁਰੱਖਿਆ ਮਾਹੌਲ ਬਨਾਉਣਾ ਹੈ।

ਉਨ੍ਹਾਂ ਨੇ ਦਸਿਆ ਕਿ ਇਹ ਫੈਸਲਾ 1 ਦਸੰਬਰ ਅਤੇ 12 ਦਸੰਬਰ , 2023 ਨੁੰ ਜੇਲ ਵਿਭਾਗ ਅਤੇ ਹਰਿਆਣਾ ਪੁਲਿਸ ਆਵਾਸ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਵਿਚ ਹੋਈ ਸਿਫਾਰਿਸ਼ਾਂ ਦੇ ਬਾਅਦ ਕੀਤਾ ਗਿਆ ਹੈ।ਇੰਨ੍ਹਾਂ ਮੀਟਿੰਗਾਂ ਵਿਚ ਜਿਲ੍ਹਾ ਰੇਲ ਨੁੰਹ ਦੀ ਤਰ੍ਹਾ ਨਵੀਨਤਮ ਅਤੇ ਆਧੁਨਿਕ ਸੁਰੱਖਿਆ ਤਕਨੀਕੀ ਸਮੱਗਰੀਆਂ ਨੁੰ ਲਾਗੂ ਕਰਨ ਦੀ ਜਰੂਰਤ 'ਤੇ ਜੋਰ ਦਿੱਤਾ ਗਿਆ ਸੀ।

 

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ