Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 25 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

July 24, 2024 05:50 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 25 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਯੈੱਸ ਬੈੱਕ ਤੇ ਐਕਸਿਸ ਬੈਂਕ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਲਈ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਪ੍ਰਾਰਥੀ ਦੀ ਵਿਦਿਅਕ ਯੋਗਤਾ ਗਰੈਜੁਏਸ਼ਨ ਅਤੇ ਉਮਰ ਹੱਦ 28 ਸਾਲ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਲਈ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕਮਰਾ ਨੰ: 127, ਗਰਾਊਂਡ ਫਲੋਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 25 ਜੁਲਾਈ ਨੂੰ ਸਵੇਰੇ 10:30 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਆਉਣ ਵਾਲੇ ਨੌਜਵਾਨ ਆਪਣਾ ਬਾਇਓ ਡਾਟਾ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜ਼ਵਾਨਾਂ ਨੂੰ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਪ੍ਰਾਰਥੀ ਆਪਣੇ ਸਾਰੇ ਲੋੜੀਂਦੇ ਸਰਟੀਫਿਕੇਟ ਨਾਲ ਲੈ ਕੇ ਆਉਣ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਇਨ ਨੰਬਰ 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾਂ ਨੌਕਰੀਆਂ ਦੀ ਜਾਣਕਾਰੀ ਲਈ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਫ਼ਤਹਿਗੜ੍ਹ ਸਾਹਿਬ ਜਾਂ https://t.me/dbeeggsjobs ਜੁਆਇੰਨ ਕੀਤਾ ਜਾ ਸਕਦਾ ਹੈ ਜਾਂ ਕਿਸੇ ਵੀ ਕੰਮ ਵਾਲੇ ਦਿਨ ਕਮਰਾ ਨੰ: 119-ਏ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ