Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੀਨੀਅਰ ਸਿਟੀਜ਼ਨਾਂ ਵੱਲੋਂ ਡਾਕਟਰਾਂ ਦਾ ਸਨਮਾਨ 

July 24, 2024 06:44 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਰੁਪਿੰਦਰ ਭਾਰਦਵਾਜ ਸੇਵਾ ਮੁਕਤ ਐਸ ਪੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਸਥਾ ਦੇ ਅਕਾਲ ਚਲਾਣਾ ਕਰ ਗਏ ਸੀਨੀਅਰ ਮੈਂਬਰ ਗੁਰਦਿਆਲ ਸਿੰਘ ਤੋਂ ਇਲਾਵਾ ਹੋਰਨਾਂ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੇ ਨਵੇਂ ਮੈਂਬਰ ਕ੍ਰਿਸ਼ਨ ਸੰਦੋਹਾ , ਨਰੇਸ਼ ਭੋਲਾ ਅਤੇ ਡਾਕਟਰ ਸੋਮ ਨਾਥ ਸ਼ਰਮਾ ਦਾ ਸਵਾਗਤ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਨੇ ਦੱਸਿਆ ਕਿ ਸ਼ਹਿਰ ਅੰਦਰ ਸੇਵਾਵਾਂ ਨਿਭਾਅ ਰਹੇ ਡਾਕਟਰ ਜੋਨੀ ਗੁਪਤਾ, ਦਿਨੇਸ਼ ਗੁਪਤਾ, ਰਾਜੀਵ ਜਿੰਦਲ, ਰੋਮਿਤ ਗੁਪਤਾ ਅਤੇ ਡਾਕਟਰ ਵਿਕਰਮ ਜਿੰਦਲ ਦਾ ਸਨਮਾਨ ਕੀਤਾ ਗਿਆ ਇਸ ਤੋਂ ਇਲਾਵਾ ਸ਼ਹਿਰ ਨਾਲ ਸਬੰਧਤ ਸਾਈਕਲਿਸਟ ਮਨਮੋਹਨ ਸਿੰਘ ਜਿਸ ਨੇ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਸਾਈਕਲ ਯਾਤਰਾ ਕੀਤੀ ਨੂੰ ਵੀ ਸਨਮਾਨਿਤ ਕੀਤਾ ਗਿਆ। ਸਟੇਜ ਸੈਕਟਰੀ ਬਲਵਿੰਦਰ ਭਾਰਦਵਾਜ ਨੇ ਆਏ ਹੋਏ ਮਹਿਮਾਨਾਂ ਦਾ ਸੰਸਥਾ ਦੇ ਮੈਂਬਰਾਂ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਰੁਪਿੰਦਰ ਭਾਰਦਵਾਜ, ਸੈਕਟਰੀ ਬੀਰਬਲ ਦਾਸ, ਚੀਫ ਪੈਟਰਨ ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ, ਖਜਾਨਚੀ ਰਾਜ ਕੁਮਾਰ, ਸ਼ਾਮ ਲਾਲ ਸਿੰਗਲਾ,  ਕ੍ਰਿਸ਼ਨ ਸੰਦੋਹਾ, ਵੇਦ ਪ੍ਰਕਾਸ਼ ਹੋਡਲਾ, ਭਾਰਤ ਹਰੀ ਸ਼ਰਮਾ, ਸੰਤ ਕਾਹਨ ਦਾਸ ਆਦਿ ਹਾਜ਼ਰ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ