Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ 'ਚ ਛੇਵੀਂ ਜਮਾਤ ਸਾਲ 2025-2026 ਲਈ ਰਜਿਸਟ੍ਰੇਸ਼ਨ ਸ਼ੁਰੂ 

July 24, 2024 07:23 PM
SehajTimes
 ਆਨਲਾਈਨ ਲਿੰਕ https://navodaya.gov.in/nvs/en/Home1 'ਤੇ ਰਜਿਸ਼ਟ੍ਰੇਸ਼ਨ ਕਰਾਉਣ ਦੀ ਆਖਰੀ ਮਿਤੀ 16 ਸਤੰਬਰ 2024 
 
 ਚੋਣ ਪ੍ਰੀਖਿਆ 18 ਜਨਵਰੀ 2025 ਨੂੰ ਹੋਵੇਗੀ 
 
ਰਕੌਲੀ : ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਅਗਲੇ ਵਿਦਿਅਕ ਸਾਲ (2025-2026) ਦੀ ਛੇਵੀਂ ਜਮਾਤ ਵਾਸਤੇ ਇਸ ਵਿੱਦਿਅਕ ਸਾਲ (2024-2025) ਵਿੱਚ ਪੰਜਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਦੀਪਤੀ ਭਟਨਾਗਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਐੱਸ ਏ ਐੱਸ ਨਗਰ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਲਗਾਤਾਰ ਪੜ੍ਹਿਆ ਹੋਵੇ। ਉਸ ਦਾ ਜਨਮ 01.05.2013 ਤੋਂ 31.07.2015 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ ਤੇ 31 ਜੁਲਾਈ 2024 ਤੋਂ ਪਹਿਲਾਂ ਪੰਜਵੀਂ ਜਮਾਤ ਵਿਚ ਵਿਦਿਆਰਥੀ ਦਾਖ਼ਲ ਹੋਇਆ ਹੋਵੇ। ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ.ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸਟ੍ਰੇਸ਼ਨ ਕਰਾਉਣ। ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ https://navodaya.gov.in/nvs/en/Home1 'ਤੇ ਰਜਿਸ਼ਟ੍ਰੇਸ਼ਨ ਕਰਾਉਣ ਦੀ ਆਖਰੀ ਮਿਤੀ 16 ਸਤੰਬਰ 2024 ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 18 ਜਨਵਰੀ 2025 ਨੂੰ ਐੱਸ ਏ ਐੱਸ ਨਗਰ ਜ਼ਿਲ੍ਹੇ ਦੇ ਚੋਣ ਸੈਂਟਰਾਂ ਵਿਚ ਹੋਵੇਗੀ। ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੋਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।

Have something to say? Post your comment

 

More in Education

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ