Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

July 25, 2024 01:39 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ, ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਵਿਚ ਆਟੋ ਰਿਕਸ਼ਾ/ ਇਲੈਕਟਰੋਨਿਕ (ਈ) ਰਿਕਸ਼ਾ ਚ ਸਫ਼ਰ ਕਰਦੇ ਯਾਤਰੀਆਂ ਦੀ ਸੁੱਰਖਿਆ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਰਿਕਸ਼ਿਆਂ ਦੇ ਚਾਲਕਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਗ੍ਰੇ ਰੰਗ ਦੀ ਵਰਦੀ ਪਾ ਕੇ ਹੀ ਗੱਡੀ ਚਲਾਉਣ ਅਤੇ ਵਰਦੀ ਉਪਰ ਉਸ ਦੇ ਨਾਮ ਦੀ ਪਲੇਟ ਅਤੇ ਉਨ੍ਹਾਂ ਦੇ ਡਰਾਇੰਵਿੰਗ ਲਾਇੰਸਸ ਦਾ ਨੰਬਰ ਲਿਖਿਆ ਹੋਵੇ। ਉਨ੍ਹਾਂ ਕਿਹਾ ਕਿ ਇਸ ਕਰਾਇਮ ਦਰ ਨੂੰ ਰੋਕਣ ਲਈ ਟਰੈਫਿਕ ਐਜੂਕੇਸ਼ਨ ਸੈਲ ਵਿਚ ਤੈਨਾਤ ਕਰਮਚਾਰੀਆਂ ਰਾਹੀਂ ਆਟੋ ਰਿਕਸ਼ਾ ਅਤੇ ਹੋਰ ਵਹੀਕਲਾਂ ਦੇ ਡਰਾਇਵਰਾਂ ਜੋ ਸਵਾਰੀਆਂ ਢੋਂਦੇ ਹਨ, ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਗ੍ਰੇਅ ਰੰਗ ਦੀ ਵਰਦੀ ਪਾ ਕੇ ਹੀ ਗੱਡੀ ਚਲਾਉਣ ਅਤੇ ਵਰਦੀ ਉਪਰ ਉਸ ਦੇ ਨਾਮ ਦੀ ਪਲੇਟ ਅਤੇ ਉਨ੍ਹਾਂ ਦੇ ਡਰਾਇੰਵਿੰਗ ਲਾਇੰਸਸ ਦਾ ਨੰਬਰ ਲਿਖਿਆ ਹੋਵੇ। ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਖਿਲਾਫ ਮੋਟਰ ਵਹੀਕਲ ਐਕਟ 1988 ਤਹਿਤ ਬਣਾਏ ਗਏ ਰੂਲਜ ਮੁਤਾਬਿਕ ਬਣਦੀ ਕਰਵਾਈ ਕੀਤੀ ਜਾਵੇਗੀ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ