Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Health

ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼ ਵੱਲੋਂ 27 ਜੁਲਾਈ ਨੂੰ ਮੋਹਾਲੀ ਵਿਖੇ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ

July 25, 2024 03:45 PM
SehajTimes

ਮੋਹਾਲੀ : ਵਿਸ਼ਵ ਹੈਪੇਟਾਈਟਸ ਦਿਵਸ ਦੇ ਸਬੰਧ ਵਿੱਚ, ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਿਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ, (ਲਿਵਰ ਦੀ ਦੇਖਭਾਲ ਨੂੰ ਸਮਰਪਿਤ ਪਹਿਲੀ ਸੁਪਰ-ਸਪੈਸ਼ਲਿਟੀ ਸੰਸਥਾ), 27 ਜੁਲਾਈ, 2024 ਨੂੰ ਸਵੇਰੇ 9 ਵਜੇ ਸੰਸਥਾ ਦੇ ਓ.ਪੀ.ਡੀ. ਕੰਪਲੈਕਸ ਵਿੱਚ ਲਿਵਰ ਸਿਹਤ ਕੈਂਪ ਦਾ ਆਯੋਜਨ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਡਾ: ਵਰਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਫਾਈਬਰੋਸਕੈਨ, ਹੈਪੇਟਾਈਟਸ ਬੀ ਅਤੇ ਸੀ ਸਕਰੀਨਿੰਗ, ਅਲਟਰਾਸਾਊਂਡ ਪੇਟ ਅਤੇ ਹੈਪੇਟੋਲੋਜੀ ਸਬੰਧੀ ਸਲਾਹ-ਮਸ਼ਵਰੇ ਵਰਗੀਆਂ ਸੇਵਾਵਾਂ 1000 ਰੁਪਏ ਵਿੱਚ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ, ਇਸ ਮਹੱਤਵਪੂਰਨ ਦਿਨ ਨੂੰ ਮਨਾਉਣ ਲਈ, ਪੀ.ਆਈ.ਐਲ.ਬੀ.ਐਸ. 28 ਜੁਲਾਈ 2024 ਨੂੰ ਸਵੇਰੇ 6 ਵਜੇ ਸੁਖਨਾ ਝੀਲ ਵਿਖੇ ਇੱਕ ਵਾਕਾਥੌਨ ਆਯੋਜਿਤ ਕਰੇਗੀ, ਜਿਸਦਾ ਉਦੇਸ਼ ਹੈਪੇਟਾਈਟਸ, ਇਸਦੀ ਰੋਕਥਾਮ, ਅਤੇ ਛੇਤੀ ਨਿਦਾਨ ਅਤੇ ਇਲਾਜ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਾਲ ਦਾ ਵਿਸ਼ਾ ਹੈ " ਧਿਆਨ ਦਿਓ। ਟੈਸਟ ਕਰਵਾਓ, ਇਲਾਜ ਕਰਵਾਓ, ਟੀਕਾਕਰਣ ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ"। ਇਹ ਪਹਿਲਕਦਮੀ ਪੀ.ਆਈ.ਐਲ.ਬੀ.ਐਸ. ਦੀ ਲਿਵਰ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਮਹੱਤਵਪੂਰਨ ਸਿਹਤ ਚਰਚਾਵਾਂ ਵਿੱਚ ਸਮਾਜ ਨੂੰ ਸ਼ਾਮਲ ਕਰਨ ਦੀ ਵਚਨਬੱਧਤਾ ਨੂੰ ਸਮਰਪਿਤ ਹੋਣਗੇ।

Have something to say? Post your comment

 

More in Health

ਦਵਾਈਆਂ  ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ