Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Sports

ਪੱਖੋ ਕਲਾਂ ਦੀਆਂ ਜੋਨਲ ਖੇਡਾਂ ਵਿੱਚ ਦੂਜੇ ਦਿਨ ਹੋਏ ਕਬੱਡੀ ਸਰਕਲ ਦੇ ਮੁਕਾਬਲੇ

July 25, 2024 04:34 PM
SehajTimes

ਬਰਨਾਲਾ : ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਦੇ ਦੂਜੇ ਦਿਨ ਅੱਜ ਸਰਕਾਰੀ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਕਬੱਡੀ ਸਰਕਲ ਦੇ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਕੂਲ ਮੁਖੀ ਤੇ ਜੋਨਲ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਲੈਕਚਰਾਰ ਨਿਰਮਲ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਅੱਜ ਕਰਵਾਏ ਗਏ ਕਬੱਡੀ ਸਰਕਲ ਸਟਾਇਲ ਅੰਡਰ 14 ਸਾਲ ਉਮਰ ਵਰਗ (ਲੜਕੇ) ਦੇ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਧੂਰਕੋਟ ਨੇ ਪਹਿਲਾ, ਸਰਕਾਰੀ ਸੈਕੰਡਰੀ ਸਕੂਲ ਪੱਖੋ ਕਲਾਂ ਨੇ ਦੂਜਾ ਅਤੇ ਸਰਕਾਰੀ ਸੈਕੰਡਰੀ ਸਕੂਲ ਹੰਡਿਆਇਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

 ਜਦਕਿ ਅੰਡਰ 17 ਸਾਲ (ਲੜਕੇ) ਵਿੱਚ ਸਰਕਾਰੀ ਸੈਕੰਡਰੀ ਸਕੂਲ ਹੰਡਿਆਇਆ ਨੇ ਪਹਿਲਾ, ਸਰਕਾਰੀ ਹਾਈ ਸਕੂਲ ਧੂਰਕੋਟ ਨੇ ਦੂਜਾ ਤੇ ਸਰਕਾਰੀ ਸੈਕੰਡਰੀ ਸਕੂਲ ਪੱਖੋ ਕਲਾਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਜੋਨਲ ਪ੍ਰਧਾਨ ਅੰਮ੍ਰਿਤਪਾਲ ਸਿੰਘ, ਲੈਕ. ਨਿਰਮਲ ਸਿੰਘ, ਜੋਨਲ ਸਕੱਤਰ ਅਮਨਦੀਪ ਕੌਰ, ਜਗਰਾਜ ਸਿੰਘ, ਰਣਜੀਤ ਸਿੰਘ, ਜਗਸੀਰ ਸਿੰਘ, ਸੱਤਪਾਲ ਸ਼ਰਮਾ ਧੌਲਾ, ਗੁਰਦੀਪ ਸਿੰਘ ਬੁਰਜਹਰੀ, ਜਸਪ੍ਰੀਤ ਸਿੰਘ, ਪਰਮਜੀਤ ਕੌਰ, ਜਸਪਿੰਦਰ ਕੌਰ, ਹਰਜੀਤ ਸਿੰਘ ਜੋਗਾ ਆਦਿ ਮੌਜੂਦ ਸਨ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ