Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹਰਿਆਵਲ ਲਹਿਰ ਤਹਿਤ ਸਕੂਲ 'ਚ ਬੂਟੇ ਲਾਏ 

July 25, 2024 04:39 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਚਲਾਈ ਹਰਿਆਵਲ ਲਹਿਰ ਤਹਿਤ, ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਸਕੂਲ ਪਿ੍ੰਸੀਪਲ ਕਮਲਜੀਤ ਕੌਰ ਪੀ. ਈ.ਐੱਸ ਦੀ ਨਿਗਰਾਨੀ ਹੇਠ ਵੀਰਵਾਰ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਵਿਖੇ ਬੱਚਿਆਂ ਨੇ ਸਕੂਲ ਕੈਂਪਸ ਵਿੱਚ ਬੂਟੇ ਲਾਏ। ਪ੍ਰਿੰਸੀਪਲ ਕਮਲਜੀਤ ਕੌਰ ਵੱਲੋਂ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ ਗਿਆ ਕਿ ਕਿਸ ਤਰ੍ਹਾਂ ਪੌਦੇ ਸਾਡੇ ਵਾਤਾਵਰਣ ਲਈ ਜਰੂਰੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜਨਮ ਦਿਨ ਮੌਕੇ ਫਜ਼ੂਲ ਖਰਚੀ ਬੰਦ ਕਰਕੇ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਅਸ਼ੁੱਧਤਾ ਕਾਰਨ ਬਿਮਾਰੀਆਂ ਫੈਲ ਰਹੀਆਂ ਹਨ, ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਸ਼ੁੱਧ ਵਾਤਾਵਰਨ ਦਾ ਹੋਣਾ ਜ਼ਰੂਰੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਧਾਲੀਵਾਲ, ਅਸ਼ਵਨੀ ਕੁਮਾਰ, ਗੁਰਸਿਮਰਤ ਸਿੰਘ ਜਖੇਪਲ, ਪਰਮਿੰਦਰ ਸਿੰਘ, ਭੁਪਿੰਦਰ ਸਿੰਘ ਭਾਰਦਵਾਜ, ਰਾਜੇਸ਼ ਕੁਮਾਰ, ਧੀਰਜ ਕੁਮਾਰ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਮੁੱਖ ਮੰਤਰੀ ਨੂੰ ਕਮਿਸ਼ਨ ਏਜੰਟਾਂ ਦੀ ਆਲੋਚਨਾ ਕਰਨ ਦੀ ਬਜਾਏ, ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ : ਡਾ. ਸੀਮਾਂਤ ਗਰਗ

ਪਾਤੜਾਂ ਟੈਕਸੀ ਚਾਲਕ ਵੱਲੋਂ ਖੁਦਕੁਸ਼ੀ ਕਾਂਡ

ਬਲਜੀਤ ਸਿੰਘ ਬੋਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਜਪਾ ਦਾ ਪੱਲਾ ਫੜਿਆ

ਰਾਜਨ ਸਿੰਗਲਾ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ