Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਬਜਟ ਸੈਸ਼ਨ ’ਚ ਚਰਨਜੀਤ ਸਿੰਘ ਚੰਨੀ ਨੇ ਬੀ.ਜੇ.ਪੀ. ਸਰਕਾਰ ’ਤੇ ਚੁੱਕੇ ਸਵਾਲ

July 25, 2024 04:44 PM
SehajTimes

ਨਵੀਂ ਦਿੱਲੀ : ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦੇ ਚੌਥੇ ਦਿਨ ਸਦਨ ਵਿੱਚ ਬਜਟ ’ਤੇ ਬਹਿਸ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਵਰਗੇ ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਖ਼ਾਲਿਸਤਾਨੀ ਕਿਹਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮਨੀਪੁਰ ਹਿੰਸਾ, ਪਹਿਲਵਾਨਾਂ ਵਿਰੁੱਧ ਹਿੰਸਾ ਅਤੇ ਹਾਥਰਸ ਰੇਪ ਕੇਸ ਦਾ ਵੀ ਜ਼ਿਕਰ ਕੀਤਾ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਦਨ ਵਿੱਚ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕਿਥੇ ਹਨ। ਉਨ੍ਹਾਂ ਕਿਹਾ ਕਿ ਅਸੀਂ ਜਾਣਨਾ ਚਾਹੁੰਦੇ ਹਾਂ ਕਿ ਤੁਸੀਂ ਬਜਟ ਵਿੱਚ ਸਾਨੂੰ ਕੀ ਦਿੱਤਾ ਹੈ ?

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸੂਬਾ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗੀ : ਕੁਲਦੀਪ ਸਿੰਘ ਧਾਲੀਵਾਲ

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

 

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਗੁਜਰਾਤ ਵਿੱਚ ਭਾਰੀ ਮੀਂਹ ਕਾਰਨ 8 ਮੌਤਾਂ; ਮੀਂਹ ਕਾਰਨ ਮੁੰਬਈ ਦੇ ਇਲਾਕਿਆਂ ਵਿੱਚ ਪਾਣੀ ਭਰਿਆ

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ