Monday, June 16, 2025

Chandigarh

ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ

July 25, 2024 06:09 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਗੁਰਸਿਮਰਨ ਕੌਰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਦੇ ਆਂਗਣਵਾੜੀ ਸੈਂਟਰ ਬੜਮਾਜਰਾ ਏ,ਬੀ,ਸੀ,ਡੀ, ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ।    


      ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਆਂਗਣਵਾੜੀ ਸੈਂਟਰਾਂ ਵਿਚ ਦਿੱਤੇ ਜਾਂਦੇ ਪ੍ਰੀ-ਮਿਕਸ ਖਿਚੜੀ ਅਤੇ ਪ੍ਰੀ-ਮਿਕਸ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਗੁਣਵੱਤਾ ਜਾਂਚੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਚ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣ-ਯੋਗ ਹੈ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ