Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਇੰਟਰਨੈਸ਼ਨਲ ਢਾਡੀ ਜਥੇਦਾਰ ਪਪਰਾਲੀ ਦਾ ਜਥਾ ਵਿਦੇਸ਼ੋਂ ਪਰਤਿਆ

July 25, 2024 07:17 PM
ਪ੍ਰਭਦੀਪ ਸਿੰਘ ਸੋਢੀ

ਕੁਰਾਲੀ : ਅੰਤਰਰਾਸ਼ਟਰੀ ਢਾਡੀ ਸਭਾ ਭਾਈ ਨੱਥਾ ਜੀ ਭਾਈ ਅਬਦੁੱਲਾ ਜੀ ਢਾਡੀ ਸਭਾ ਦੇ ਕੌਮੀ ਪ੍ਰਧਾਨ ਢਾਡੀ ਗਿਆਨੀ ਮਲਕੀਤ ਸਿੰਘ ਪਪਰਾਲੀ ਦਾ ਢਾਡੀ ਜਥਾ ਕੈਨੇਡਾ ਅਤੇ ਅਮਰੀਕਾ ਦੇ ਦੌਰੇ ਮਗਰੋਂ ਅੱਜ ਵਾਪਿਸ ਵਿਦੇਸ਼ ਪਰਤ ਆਏ ਹਨ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਪਪਰਾਲੀ ਨੇ ਦੱਸਿਆ ਕਿ ਵਿਦੇਸ਼ ਦੌਰੇ ਦੌਰਾਨ ਉਨ੍ਹਾਂ ਦੇ ਜਥੇ ਵੱਲੋਂ ਪਿਛਲੇ ਛੇ ਮਹੀਨਿਆਂ ਤੋਂ ਅਮਰੀਕਾ ਅਤੇ ਕੈਨੇਡਾ ਦੇ ਡੈਲਟਾ, ਸਰੀ, ਸੈਸਕਾਟੂਨ, ਰਜਾਈਨਾ, ਕੈਲਗਰੀ, ਟੋਰਾਂਟੋ ਸਮੇਤ ਵੱਖ ਵੱਖ ਗੁਰਦੁਆਰਿਆਂ ਅਤੇ ਨਗਰ ਕੀਰਤਨਾਂ ਵਿੱਚ ਢਾਡੀ ਵਾਰਾਂ ਨਾਲ ਹਾਜਰੀ ਭਰਦਿਆਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਕੀਰਤਨ ਨਾਲ ਜੋੜਿਆ ਗਿਆ ਹੈ। ਗਿਆਨੀ ਪਪਰਾਲੀ ਨੇ ਦੱਸਿਆ ਕਿ ਇਸ ਵਿਦੇਸ਼ ਦੌਰੇ ਦੌਰਾਨ ਉਨ੍ਹਾਂ ਨੂੰ ਸਿੱਖ ਸੰਗਤਾਂ ਦੇ ਨਾਲ ਨਾਲ ਭਾਈ ਗੁਰਮੀਤ ਸਿੰਘ ਤੂਰ, ਭਾਈ ਰਣਧੀਰ ਸਿੰਘ ਮਦਨਹੇੜੀ, ਬਾਬਾ ਨਰਿੰਦਰ ਸਿੰਘ ਰਾਣੀਪੁਰ, ਭਾਈ ਜਸਵੰਤ ਸਿੰਘ ਜਗਪਾਲਪੁਰ ਸਮੇਤ ਹੋਰਨਾਂ ਸਿੱਖ ਪ੍ਰਚਾਰਕਾਂ, ਸਿੱਖ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਭਰਪੂਰ ਪਿਆਰ ਬਖਸਿਆ ਗਿਆ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ